ਤੇਲ ਫੈਕਟਰੀ ‘ਚ ਭਿਆਨਕ ਅੱਗ, ਕਰਮਚਾਰੀਆਂ ਨੇ ਭੱਜ ਕੇ ਬਚਾਈ ਜਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖੰਨਾ ਦੇ ਅਮਲੋਹ ਰੋਡ ‘ਤੇ ਸ੍ਰੀ ਗਣੇਸ਼ ਏਡੀਬਲਜ਼ ਪ੍ਰਰਾਈਵੇਟ ਲਿਮਟਿਡ ਨੂੰ ਭਿਆਨਕ ਅੱਗ ਲੱਗ ਗਈ। ਅੱਗ ਤੇਲ ਬਣਾਉਣ ਵਾਲੇ ਪਲਾਟ ‘ਚ ਲੱਗੀ ਦੱਸੀ ਜਾ ਰਹੀ ਹੈ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਫੈਕਟਰੀ ਨੂੰ ਖਾਲੀ ਕਰਵਾਉਣਾ ਪਿਆ। ਅੱਜ ਸਾਰਾ ਦਿਨ ਚੱਲਦੀਆਂ ਤੇਜ਼ ਹਵਾਵਾਂ ਕਾਰਨ ਵੀ ਅੱਗ ਨੇ ਜੋਰ ਫੜਿਆ।ਫੈਕਟਰੀ ਦੇ ਆਲੇ ਦੁਆਲੇ ਸਾਰਾ ਅਸਮਾਨ ਧੂੰਏ ਨਾਲ ਭਰ ਗਿਆ। ਮੁਲਾਜ਼ਮਾਂ ਨੇ ਅੱਗ ਲੱਗਣ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ।

ਕੁਝ ਹੀ ਪਲਾਂ ‘ਚ ਅੱਗ ਪੂਰੇ ਪਲਾਂਟ ‘ਚ ਫੈਲ ਗਈ। ਅੱਗ ‘ਤੇ ਕਾਬੂ ਪਾਉਣ ਲਈ ਖੰਨਾ, ਸਮਰਾਲਾ, ਸਰਹਿੰਦ, ਨਾਭਾ, ਪਟਿਆਲਾ ਤੇ ਮੰਡੀ ਗੋਬਿੰਦਗੜ੍ਹ 6 ਫਾਇਰ ਸਟੇਸ਼ਨਾਂ ਤੋਂ ਟੀਮਾਂ ਮੰਗਵਾਈਆਂ ਗਈਆਂ। ਅੱਗ ਬੁਝਾਊ ਅਮਲੇ ਦੀਆਂ 27 ਗੱਡੀਆਂ ਵੱਲੋਂ ਅੱਗ ‘ਤੇ ਕਰੀਬ 3 ਘੰਟਿਆਂ ਦੀ ਮਿਹਨਤ ਤੋਂ ਬਾਅਦ ਕਾਬੂ ਪਾ ਲਿਆ ਗਿਆ। ਦੱਸਣਯੋਗ ਹੈ ਕਿ ਸ਼੍ਰੀ ਗਣੇਸ਼ ਫਰਮ ਪਰਾਲੀ ਤੋਂ ਬਿਜਲੀ ਪੈਦਾ ਕਰਨ ਦੇ ਨਾਲ ਕਈ ਹੋਰ ਪਲਾਂਟ ਵੀ ਹਨ। ਫੀਡ ਫੈਕਟਰੀ ਵੀ ਨਾਲ ਸਥਿਤ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *