ਪੰਜਾਬੀ ਫਿਲਮ ਸੰਗਰਾਂਦ ਦੀ ਸਟਾਰਕਾਸਟ ਪਹੁੰਚੀ ਅੰਮ੍ਰਿਤਸਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਕਈ ਫਿਲਮ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਰਮਾਤਮਾ ਦਾ ਓਟ ਆਸਰਾ ਲੈ ਕੇ ਫਿਲਮ ਦੀ ਪ੍ਰਮੋਸ਼ਨ ਦੀ ਸ਼ੁਰੂਆਤ ਕਰਦੇ ਹਨ। ਉਸ ਤੇ ਚਲਦੇ ਹੀ ਅੱਜ ਪੰਜਾਬੀ ਫਿਲਮ ਸੰਗਰਾਂਦ ਦੀ ਸਟਾਰ ਕਾਸਟ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਈ ਅਤੇ ਫਿਲਮ ਦੀ ਕਾਮਯਾਬੀ ਦੇ ਲਈ ਉਹਨਾਂ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਕੀਤੀਇਸ ਦੇ ਨਾਲ ਹੀ ਫਿਲਮ ਦੀ ਟੀਮ ਨੇ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇਸੀ ਮਹੀਨੇ ਦੀ ਨਵੇਂ ਸਾਲ ਦੀ ਸ਼ੁਰੂਆਤ ਹੋਈ ਹੈ ਤੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ। ਅਤੇ ਸੰਗਰਾਦ ਦਿਨ ਹੀ ਉਹ ਆਪਣੀ ਫਿਲਮ ਦੀ ਪ੍ਰਮੋਸ਼ਨ ਸ਼ੁਰੂ ਕਰ ਰਹੇ ਹਨ ਅਤੇ ਉਹਨਾਂ ਦੀ ਫਿਲਮ ਦਾ ਨਾਮ ਵੀ ਸੰਗਰਾਂਦ ਹੀ ਹੈ। ਇਹ ਫਿਲਮ ਇੱਕ ਫੈਮਲੀ ਫਿਲਮ ਹੈ ਤੇ ਆਮ ਵਿਅਕਤੀ ਦੀ ਜ਼ਿੰਦਗੀ ਨੂੰ ਲੈ ਕੇ ਇਹ ਫਿਲਮ ਬਣਾਈ ਗਈ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਪੰਜਾਬ ਦੇ ਲੋਕ ਉਹਨਾਂ ਦੀ ਇਸ ਫਿਲਮ ਨੂੰ ਬਹੁਤ ਸਾਰਾ ਪਿਆਰ ਦੇਣਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਫਿਲਮ ਦੀ ਕਾਮਯਾਬੀ ਦੇ ਲਈ ਵੀ ਦਰਬਾਰ ਸਾਹਿਬ ਵਿੱਚ ਅਰਦਾਸ ਕੀਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *