ਮੁੰਡਿਆਂ ਨੇ ਫੜ ਕੁੱਟ ਤਾ prtc ਬੱਸ ਦਾ ਡਰਾਈਵਰ .ਬਹਾਦੁਰੀ ਨਾਲ ਲਗਾ ਸੀ ਕਰਨ…

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ‘ਚ PRTC ਕੰਡਕਟਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਹਾਲਤ ‘ਚ ਕੰਡਕਟਰ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਫ਼ਰੀਦਕੋਟ ਪੀ.ਆਰ.ਟੀ.ਸੀ ਡਿਪੂ ਦਾ ਬੱਸ ਕੰਡਕਟਰ ਹੈ। ਉਹ ਸਵੇਰੇ ਪੰਜ ਵਜੇ ਜੈਤੋ ਤੋਂ ਚੰਡੀਗੜ੍ਹ ਲਈ ਬੱਸ ਫੜਦਾ ਹੈ।ਉਸ ਦੀ ਬੱਸ ਸ਼ਾਮ ਪੰਜ ਵਜੇ ਦੇ ਕਰੀਬ ਵਾਪਸ ਆਉਂਦੀ ਹੈ। ਉੱਥੇ ਹੀ ਸ਼ਾਮ ਨੂੰ ਉਹ ਬੱਸ ਸਟੈਂਡ ‘ਤੇ ਬੱਸ ਕਾਊਂਟਰ ’ਤੇ ਸਵਾਰੀਆਂ ਨੂੰ ਬਿਠਾ ਰਿਹਾ ਸੀ। ਇਸ ਦੌਰਾਨ ਇਕ ਲੜਕਾ ਬੱਸ ‘ਚ

ਸਵਾਰ ਹੋ ਕੇ ਸਵਾਰੀਆਂ ਦਾ ਬੈਗ ਖੋਹ ਕੇ ਭੱਜਣ ਲੱਗਿਆ ਅਤੇ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾਇਸ ਤੋਂ ਬਾਅਦ ਮੈਂ ਉਕਤ ਲੜਕੇ ਤੋਂ ਬੈਗ ਖੋਹ ਲਿਆ ਪਰ ਉਸ ਲੜਕੇ ਨੇ ਮੇਰੀ ਟਿਕਟ ਮਸ਼ੀਨ ਖੋਹ ਲਈ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਬੱਸ ਹੇਠਾਂ ਖੜ੍ਹੇ ਉਸ ਦੇ 4-5 ਹੋਰ ਦੋਸਤਾਂ ਨੇ ਮੈਨੂੰ ਖਿੱਚ ਕੇ ਹੇਠਾਂ ਸੁੱਟ ਦਿੱਤਾ।ਇਸ ਕਾਰਨ ਮੇਰੇ ਬੈਗ ‘ਚ ਰੱਖੀ ਨਕਦੀ ਵੀ ਜ਼ਮੀਨ ‘ਤੇ ਖਿੱਲਰ ਗਈ ਅਤੇ ਇਕ ਲੁਟੇਰਾ ਨਕਦੀ ਲੈ ਕੇ ਭੱਜ ਗਿਆ ਅਤੇ ਇਕ ਨੌਜਵਾਨ ਨੇ ਮੇਰੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ, ਜਦਕਿ ਇੱਕ ਲੁਟੇਰੇ ਨੂੰ ਕਾਬੂ ਕਰਕੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *