ਤਿੰਨ ਕਾਰਾਂ ਦੀ ਆਪਸੀ ਟੱਕਰ, ਮਹਿਲਾ ਦੀ ਦਰਦਨਾਕ ਮੌ+ਤ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਗਿੱਦੜਬਾਹਾ ਵਿਖੇ ਤਿੰਨ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਇੱਕ ਔਰਤ ਦੀ ਮੌਤ ਹੋ ਗਈ। ਗਿੱਦੜਬਾਹਾ ਸਥਿਤ ਮਾਰਕਫੈਡ ਗੋਦਾਮ ਨੇੜੇ ਚੌਰਸਤੇ ਵਿਚ ਤਿੰਨ ਕਾਰਾਂ ਆਪਸ ਵਿਚ ਟਕਰਾ ਗਈਆ। ਪ੍ਰਤੱਖਦਰਸ਼ੀਆਂ ਅਨੁਸਾਰ

ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਨੇ ਇੱਕ ਆਲਟੋ ਅਤ ਇੱਕ ਸਵਿਫਟ ਡਿਜਾਇਰ ਕਾਰ ਨੂੰ ਟੱਕਰ ਮਾਰੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਡਿਜਾਇਰ ਕਾਰ ਸਵਾਰ ਬਠਿੰਡਾ ਤੋੰ ਮਲੋਟ ਵਾਲੇ ਪਾਸੇ ਜਾ ਰਹੇ ਸਨ ਜਿੰਨ੍ਹਾ ਨੇ ਪਦਮਪੁਰ (ਰਾਜਸਥਾਨ) ਜਾਣਾ ਸੀ ਕਿ ਇਸ ਦੌਰਾਨ ਚੌਰਸਤੇ ਵਿਚ ਸਕਾਰਪੀਓ ਗੱਡੀ ਜੋ ਬਠਿੰਡਾ ਵਾਲੇ ਪਾਸੇ ਤੋਂ ਆਈ ਨੇ ਪਹਿਲਾ ਡਿਜਾਇਰ ਕਾਰ ਅਤੇ ਫਿਰ ਆਲਟੋ ਨੂੰ ਟੱਕਰ ਮਾਰੀ ਹੈ। ਇਸ ਸੜਕ ਹਾਦਸੇ ਦੌਰਾਨ 4 ਜਖ਼ਮੀ ਹੋਏ ਹਨ ਅਤੇ ਇੱਕ ਔਰਤ ਦੀ ਮੌਤ ਹੋ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *