ਆਹ ਦੇਖੋ ਸ਼ਾਤਿਰ ਅਮੀਰ ਚੋਰ ਗੱਡੀ ‘ਚ ਆਇਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਜਹਾਜ ਚੋਂਕ ਨੇੜੇ ਅਵਿਨਾਸ਼ ਸਾਈਕਲ ਸਟੋਰ ਤੋਂ ਸਾਈਕਲ ਲੈਣ ਸਵਿਫ਼ਟ ਗੱਡੀ ’ਤੇ ਇੱਕ ਨੌਜਵਾਨ ਆਇਆ ਤੇ ਨਵਾਂ ਸਾਈਕਲ ਲੈਕੇ ਰੱਫੂਚੱਕਰ ਹੋ ਗਿਆ। ਸ਼ਾਤਿਰ ਨੌਜਵਾਨ ਨੇ ਸਾਈਕਲ ਚੋਰੀ ਕਰਨ ਦਾ ਨਵਾਂ ਢੰਗ ਵਰਤਿਆ, ਪਹਿਲਾਂ ਤਾਂ ਉਸਨੇ ਸਾਈਕਲ ਪਸੰਦ ਕਰਨ ਤੋਂ ਬਾਅਦ ਗੱਡੀ ’ਚ ਰੱਖਵਾ ਲਿਆ। ਜਦੋਂ ਪੈਸੇ ਦੇਣ ਦੀ ਵਾਰੀ ਆਈ ਤਾਂ ਪੇਅਟੀਐੱਮ (Ptm) ’ਤੇ ਅਦਾਇਗੀ ਅਸਫ਼ਲ ਰਹਿਣ ਤੋਂ ਬਾਅਦ ਪਰਸ ਚੁੱਕਣ ਦਾ ਬਹਾਨਾ ਕਰਕੇ ਕਾਰ ਵੱਲ ਚਲਾ ਗਿਆ। ਕਾਰ ’ਚ ਬੈਠਦਿਆਂ ਹੀ ਫੁਰਤੀ ਨਾਲ ਗੱਡੀ ਸਟਾਰਟ ਕਰਕੇ

ਫ਼ਰਾਰ ਹੋ ਗਿਆ। ਚੋਰੀ ਦੀ ਸਾਰੀ ਘਟਨਾ ਦੁਕਾਨ ਤੇ ਲੱਗੇ CCTV ਕੈਮਰਿਆਂ ਚ ਕ਼ੈਦ ਹੋ ਗਈ ਹੈ।ਇਸ ਸੰਬੰਧੀ ਦੁਕਾਨ ਦੇ ਮਾਲਕ ਅਨੂਪ ਮਹਾਜਨ ਨੇ ਪੁਲਿਸ ਪ੍ਰਸਾਸ਼ਨ ਨੂੰ ਅਪੀਲ ਕੀਤੀ ਹੈ ਕਿ ਉਸ ਚੋਰ ਦੀ ਭਾਲ ਕੀਤੀ ਜਾਏ ਅਤੇ ਸਾਨੂੰ ਸਾਡੇ ਚੋਰੀ ਹੋਏ ਸਾਈਕਲ ਦੇ ਪੈਸੇ ਦਵਾਏ ਜਾਣ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਪਰ ਕੋਈ ਵੀ ਪੁਲਿਸ ਕਰਮਚਾਰੀ ਮੌਕਾ ਵੇਖਣ ਦੁਕਾਨ ਤੇ ਨਹੀਂ ਪਹੁੰਚਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *