Canada ‘ਚ ਹੋਈ ਨੌਜਵਾਨ ਦੀ ਮੌਤ, ਨਮ ਅੱਖਾਂ ਨਾਲ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਬਰਨਾਲਾ ਦੇ ਪਿੰਡ ਭਦੌੜ ਤੋਂ ਸਾਹਮਣੇ ਆਈ ਹੈ ਜਿਥੋਂ ਦਾ ਇਕ ਨੌਜਵਾਨ ਕੈਨੇਡਾ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਸੁਖਚੈਨ ਸਿੰਘ ਦੀ ਮ੍ਰਿਤਕ ਦੇਹ ਅੱਜ 18 ਦਿਨਾਂ ਬਾਅਦ ਭਾਰਤ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ ਪਹੁੰਚੀ ਹੈ। ਜਿੱਥੇ ਮ੍ਰਿਤਕ ਸੁਖਚੈਨ ਸਿੰਘ ਦਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ

ਸੰਸਕਾਰ ਕੀਤਾ ਗਿਆ।ਮ੍ਰਿਤਕ ਸੁਖਚੈਨ ਸਿੰਘ ਆਪਣੇ ਪਰਿਵਾਰ ਦੇ ਸੁਪਨੇ ਸਾਕਾਰ ਕਰਨ ਦੇ ਲਈ ਕੈਨੇਡਾ ਵਿੱਚ ਗਿਆ ਸੀ। ਪਰ ਸੜਕੀ ਹਾਦਸੇ ਵਿੱਚ ਉਸਦੀ ਮੌਤ ਹੋਣ ਕਾਰਨ,ਪਿੱਛੇ ਰਹਿ ਰਹੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਦੁਖਦਾਈ ਘਟਨਾ ਨੂੰ ਲੈ ਕੇ ਸਾਰੇ ਭਦੌੜ ਨੂੰ ਝੰਜੋੜ ਕੇ ਰੱਖ ਦਿੱਤਾ ਉੱਥੇ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਸਮੇਤ ਭਦੌੜ ਦੇ ਲੋਕਾਂ ਨੇ ਵੀ ਇਸ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *