Anandpur Sahib ਜਾਂਦੇ ਟੱਬਰ ਨਾਲ ਕਰਗੇ ਮੁੰਡੇ ਕਾਰਾ! ਦੇਖੀ ਨਹੀਂ ਜਾਂਦੀ ਵੈਣ ਪਾਉਂਦੀ ਧੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਨ੍ਹਾਂ ਤਸਵੀਰਾਂ ਦੇ ਵਿੱਚ ਜੋ ਔਰਤਾਂ ਰੋਂਦੀਆਂ ਕੁਰਲੋਂਦੀਆਂ ਨਜ਼ਰ ਆ ਰਹੀਆਂ ਹਨ ਇਹ ਉਸੇ ਹੀ ਨੌਜਵਾਨ ਜੱਜਬੀਰ ਸਿੰਘ ਦੀਆਂ ਭੈਣਾਂ ਤੇ ਮਾਂ ਘਰਵਾਲੀ ਹੈ ਜੋ ਕੀ ਟਰਾਲੀ ਲੈਕੇ ਚੰਗਾ ਭਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਾ ਰਿਹਾ ਸੀ ਪਰ ਉਸਨੂੰ ਕੀ ਪਤਾ ਸੀ ਕੀ ਅੱਜ ਦਾ ਦਿਨ ਉਸਦੀ ਜ਼ਿੰਦਗੀ ਦਾ ਆਖਰੀ ਦਿਨ ਹੋ ਨਿਬੜੇਗਾ,ਏਸ ਦੌਰਾਨ ਜੰਡਿਆਲਾਂ ਦੇ ਪਿੰਡ ਬੰਡਾਲਾ ਵਿਖੇ ਉਸ ਨੌਜਵਾਨ ਦਾ ਦੋ ਅਣਪਛਾਤੇ ਮੁੰਡਿਆਂ ਟਾਇਮ ਚੁੱਕਿਆ ਤੇ ਫਿਰ ਉਸਤੇ ਅੰਨ੍ਹਿਆ

ਵਾਹ ਗੋਲੀਆਂ ਚਲਾਕੇ ਉਸਨੂੰ ਮਿੰਟਾਂ ਸੈਕਿੰਟਾਂ ਵਿੱਚ ਮੌਤ ਦੇ ਘਾਟ ਉਤਾਰ ਦਿੱਤਾ ਜਿਸਤੋਂ ਬਾਅਦ ਪੂਰੇ ਇਲਾਕੇ ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆਉੱਧਰ ਜਦੋਂ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕੀ ਇਹ ਜ਼ਮੀਨੀ ਟੋਟੇ ਨੂੰ ਲੈਕੇ ਨੌਜਵਾਨ ਦਾ ਮਾਰਿਆ ਗਿਆ,,ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *