ਬੱਸ ਸਟੈਂਡ ‘ਤੇ ਹੋਇਆ ਹੰਗਾਮਾ, ਆਟੋ ਵਾਲੇ ਨੇ ਬੱਸ ਡ੍ਰਾਈਵਰ ਨੂੰ ਕੱਢੀਆਂ ਗਾਲਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਬੱਸ ਸਟੈਂਡ ਨੇੜੇ, ਆਟੋ ਚਾਲਕ ਅਤੇ ਬੱਸ ਡਰਾਈਵਰ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਬੱਸ ਦੇ ਡਰਾਈਵਰ ਨੇ ਆਟੋ ਚਾਲਕ ਉੱਪਰ ਬਦਤਮੀਜੀ ਕਰਨ ਤੋਂ ਬਾਅਦ ਬੱਸ ਦੇ ਸ਼ੀਸ਼ੇ ਨੂੰ ਤਰੇੜ ਪਾਉਣ ਦਾ ਆਰੋਪ ਲਗਾਉਂਦੇ ਹੋਏ ਰੋਡ ਜਾਮ ਕਰ ਦਿੱਤਾ। ਜਦ ਕਿ ਆਟੋ ਚਾਲਕ ਵੱਲੋਂ ਬੱਸ ਡਰਾਈਵਰ ‘ਤੇ ਹਮਲਾ ਕਰਨ ਦੇ ਆਰੋਪ ਲਗਾਏ। ਹਾਲਾਂਕਿ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਸ਼ਾਂਤ ਕਰਕੇ ਟ੍ਰੈਫਿਕ ਨੂੰ ਮੁੜ ਸੁਚਾਰੂ ਕੀਤਾ।

ਬੱਸ ਡਰਾਈਵਰ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਪੱਟੀ ਡਿੱਪੂ ਦੀ ਗੱਡੀ ਦਿੱਲੀ ਤੋਂ ਲੈ ਕੇ ਜਾ ਰਹੇ ਸਨ ਕਿ ਜਦੋਂ ਉਹ ਆਪਣੇ ਤੈਅ ਸਮੇਂ ‘ਤੇ ਲੁਧਿਆਣਾ ਬੱਸ ਸਟੈਂਡ ਤੋਂ ਬਾਹਰ ਨਿਕਲੇ ਤਾਂ ਆਟੋ ਵਾਲਿਆਂ ਨੇ ਸੜਕ ਉੱਪਰ ਜਾਮ ਲਗਾਇਆ ਹੋਇਆ ਸੀ। ਇਸ ਦੌਰਾਨ ਗੱਡੀ ਕੱਢਣ ਵੇਲੇ ਹਲਕੀ ਗੱਡੀ ਆਟੋ ਨਾਲ ਲੱਗ ਗਈ। ਜਿਸ ਤੋਂ ਬਾਅਦ ਆਟੋ ਚਾਲਕ ਨੇ ਉਸ ਪਾਸ ਪਹੁੰਚ ਕੇ ਮਾੜੀ ਸ਼ਬਦਾਵਲੀ ਵਰਤੀ ਅਤੇ ਬਾਅਦ ਵਿੱਚ ਮੁਆਫੀ ਮੰਗਣ ਦੇ ਬਾਵਜੂਦ ਮੁੱਕਾ ਮਾਰ ਕੇ ਬੱਸ ਦੇ ਮੋਹਰਲੇ ਸ਼ੀਸ਼ੇ ਨੂੰ ਤਰੇੜ ਪਾ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *