ਕਿਸਾਨਾਂ ਦਾ ਦੇਖੋ ਗਰਮੀ ਤੋਂ ਬਚਣ ਦਾ ਜੁਗਾੜ, ਧਰਨੇ ਵਾਲੀ ਥਾਂ ‘ਤੇ ਲੱਗੇ ਕੂਲਰ ਤੇ ਪੱਖੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

13 ਫਰਵਰੀ ਤੋਂ ਕਿਸਾਨ ਸ਼ੰਭੂ ਬਾਰਡਰ ‘ਤੇ ਧਰਨੇ ਦੇ ਉੱਪਰ ਬੈਠੇ ਹਨ। ਦੋ ਹਜ਼ਾਰ ਦੇ ਕਰੀਬ ਟਰਾਲੀ ਟਰੈਕਟਰ ਖੜ੍ਹੇ ਹਨ ਅਤੇ ਗਰਮੀ ਦਾ ਮੌਸਮ ਆ ਗਿਆ ਹੈ। ਕਿਸਾਨਾਂ ਨੇ ਗਰਮੀ ਤੋਂ ਬਚਣ ਦੇ ਲਈ ਕਾਨਿਆਂ ਦੀਆਂ ਤਰਪਾਲਾਂ ਤੇ ਮੱਛਰਦਨੀਆਂ ਲਾ ਕੇ ਘਰ ਬਣਾ ਲਏ ਹਨ। ਕਿਸਾਨਾਂ ਦੇ ਕੱਪੜੇ ਧੋਣ ਲਈ ਬੀਬੀਆਂ ਸੇਵਾ ਕਰ ਰਹੀਆਂ ਹਨ ਅਤੇ ਕੱਪੜੇ ਧੋਣ ਵਾਲੀਆਂ ਮਸ਼ੀਨਾਂ ਵੀ ਲੱਗੀਆਂ ਹੋਈਆਂ ਹਨ। ਲੰਗਰ ਵੀ ਲਗਾਤਾਰ ਚੱਲ ਰਹੇ ਹਨ। ਗਰਮੀ ਦੇ ਮੌਸਮ ਵਿੱਚ ਕਿਸਾਨਾਂ ਵੱਲੋਂ ਆਪਣੇ ਬਚਾਅ ਦੇ ਲਈ ਕੂਲਰ ਫਰਿੱਜ ਸਭ ਦਾ ਇੰਤਜਾਮ ਕੀਤਾ ਹੋਇਆ ਹੈ। ਇਹ

ਧਰਨਾ ਕਾਫੀ ਲੰਬਾ ਚੱਲੇਗਾ, ਇਹ ਕਿਸਾਨਾਂ ਦਾ ਕਹਿਣਾ ਹੈ ਹਰਪ੍ਰੀਤ ਕੌਰ ਨੇ ਦੱਸਿਆ ਮੈਂ ਇੱਥੇ 13 ਫਰਵਰੀ ਤੋਂ ਹੀ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਕਰ ਰਹੀ ਹਾਂ। ਤਿੰਨ ਮਸ਼ੀਨਾਂ ਲੱਗੀਆਂ ਹੋਈਆਂ ਹਨ, ਜਿੰਨਾਂ ਵਿੱਚ ਕਿਸਾਨਾਂ ਦੇ ਰੋਜ਼ਾਨਾ ਕੱਪੜੇ ਧੋਏ ਜਾਂਦੇ ਹਨ ਅਤੇ ਸੁਕਾਏ ਵੀ ਜਾਂਦੇ ਹਨ। ਹਾਕਮ ਸਿੰਘ ਨੇ ਦੱਸਿਆ ਕਿ ਅਸੀਂ ਵੀ ਕਾਫੀ ਲੰਬੇ ਸਮੇਂ ਤੋਂ ਧਰਨੇ ‘ਤੇ ਬੈਠੇ ਹਾਂ। ਗਰਮੀਆਂ ਦਾ ਮੌਸਮ ਆ ਗਿਆ ਹੈ, ਇਸ ਲਈ ਰਾਤ ਨੂੰ ਰਹਿਣ ਵਾਸਤੇ ਮੱਛਰਦਾਨੀ ਲਾ ਕੇ ਘਰ ਬਣਾਏ ਗਏ ਹਨ ਤਾਂ ਕਿ ਮੱਛਰ ਵਗੈਰਾ ਨਾ ਲੜੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *