Dancer ਦੇ ਵਿਰੁੱਧ ਹੋਏ DJ ਵਾਲੇ ਤੇ ਪ੍ਰਬੰਧਕ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ’ਚ ਇੱਕ ਵਿਆਹ ਸਮਾਗਮ ਦੌਰਾਨ ਮੈਰਿਜ ਪੈਲੇਸ ‘ਚ ਡਾਂਸਰ ਸਿਮਰ ਸੰਧੂ ਨਾਲ ਹੋਏ ਵਿਵਾਦ ‘ਚ ਨਵਾਂ ਮੋੜ ਆਇਆ ਹੈ। ਇੱਕ ਪਾਸੇ ਡਾਂਸਰ ਦੀ ਸ਼ਿਕਾਇਤ ‘ਤੇ ਸਮਰਾਲਾ ਥਾਣਾ ਵਿਖੇ 4 ਜਣਿਆਂ ਖਿਲਾਫ ਕੇਸ ਦਰਜ ਕੀਤਾ ਗਿਆ। ਇਹਨਾਂ ਚ ਲੁਧਿਆਣਾ ਦੇ ਇੱਕ ਏਸੀਪੀ ਨਾਲ ਤਾਇਨਾਤ ਪੁਲਿਸ ਮੁਲਾਜ਼ਮ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮੰਗਲਵਾਰ ਨੂੰ ਡਾਂਸਰ ਸਿਮਰ ਸੰਧੂ ਦੇ ਵਿਰੋਧ ‘ਚ ਡੀਜੇ ਮਾਲਕ ਤੇ ਆਰਕੈਸਟਰਾ ਕਲਾਕਾਰ ਇਕੱਠੇ ਹੋਏ। ਲਾਡੀ ਗਿੱਲ ਨੇ ਕਿਹਾ ਕਿ ਜਿਹੜੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਉਸ ਵਿੱਚ

ਉਹ ਡਾਂਸਰ ਕਲਾਕਾਰ ਨੂੰ ਬਹਿਸਬਾਜੀ ਤੋਂ ਪਿੱਛੇ ਕਰ ਸਟੇਜ ਤੋਂ ਥੱਲੇ ਲੈ ਕੇ ਗਿਆ।ਡਾਂਸਰ ਕਲਾਕਾਰ ਸਿਮਰ ਸੰਧੂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਜਿਸ ਸਮੇਂ ਸਿਮਰ ਕਲਾਕਾਰ ਬਰਾਤੀਆਂ ਨਾਲ ਬਹਿਸਬਾਜੀ ਅਤੇ ਗਾਲਾਂ ਕੱਢ ਰਹੀ ਸੀ ਉਸ ਸਮੇਂ ਡੀਜੇ ਬੰਦ ਸੀ ਅਤੇ ਬਿਨਾਂ ਕਿਸੇ ਪ੍ਰਬੰਧਕ ਜਾਂ ਡੀਜੇ ਮਾਲਕ ਦੀ ਇਜਾਜ਼ਤ ਲਏ ਸਿਮਰ ਸੰਧੂ ਕਲਾਕਾਰ ਸਟੇਜ ਉਪਰ ਚੜੀ ਅਤੇ ਜਾ ਕੇ ਬਰਾਤੀਆਂ ਨੂੰ ਗਾਲਾਂ ਕੱਢਣ ਲੱਗ ਗਈ । ਉਹ ਇਸ ਕਰਕੇ ਸਮਰਾਲਾ ਪੁਲਿਸ ਸਟੇਸ਼ਨ ਆਏ ਹਨ ਅਤੇ ਬਾਰਾਤੀਆਂ ਖਿਲਾਫ ਦਰਜ ਕੇਸ ਦੀ ਨਿੰਦਾ ਕਰਦੇ ਹੋਏ ਇਨਸਾਫ ਦੀ ਮੰਗ ਕਰਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *