ਯੂ ਪੀ ਦੇ ਲਖੀਮਪੁਰ ਦੇ ਵਿਚ ਵਾਪਰੀ ਦਰਦਨਾਕ ਘਟਨਾ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਲਖੀਮਪੁਰ ਦੇ ਵਿੱਚ ਧਰਨੇ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇਰੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਇਸ ਘਟਨਾ ਤੋਂ ਬਾਅਦ ਰਾਜਨੀਤਕ ਪਾਰਟੀਆਂ ਦੇ ਵੱਲੋਂ ਆਪਣੇ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੰਦੀਆਂ ਹਨ ਹਰ ਇੱਕ ਪਾਰਟੀ ਸ਼ਹੀਦਾਂ ਦੇ ਘਰਾਂ ਵਿੱਚ ਜਾ ਕੇ ਆਪਣੀਆਂ ਰੋਟੀਆਂ ਸੇਕਣਾ ਚਾਹੁੰਦੀ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿਚ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਹਰ ਇੱਕ ਪਾਰਟੀ ਕੋਈ ਵੀ ਅਜਿਹਾ ਮੌਕਾ ਨਹੀਂ ਛੱਡਣਾ ਚਾਹੁੰਦੀ ਜਿੱਤ ਦੇ ਨਾਲ ਕਿ ਉਹ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨ ਅਜਿਹੇ
ਵਿੱਚ ਹੀ ਕਾਂਗਰਸ ਦੇ ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਆਪਣੀ ਪਾਰਟੀ ਦੇ ਕੁਝ ਵਰਕਰਾਂ ਦੇ ਨਾਲ ਅੱਜ ਲਖੀਮਪੁਰ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਸੀ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।ਜਦੋਂ ਨਵਜੋਤ ਸਿੰਘ ਸਿੱਧੂ ਯੂ ਪੀ ਦੇ ਲਖੀਮਪੁਰ ਵਿਖੇ ਪਹੁੰਚੇ ਤਾਂ ਯੂ ਪੀ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਬੰਦ ਕਰਵਾ ਦਿੱਤੀਆਂ।ਇਸ ਤੋਂ ਇਲਾਵਾ ਯੂ ਪੀ ਸਰਕਾਰ ਅਤੇ ਪੁਲੀਸ ਵੱਲੋਂ ਮੀਡੀਆ ਨੂੰ ਵੀ ਨਵਜੋਤ ਸਿੰਘ ਸਿੱਧੂ ਦੇ ਕੋਲ ਨਹੀਂ ਜਾਣ ਦਿੱਤਾ ਗਿਆ ਜਿਸ ਤੋਂ ਬਾਅਦ ਵੁਈ ਸਿੱਧੂ ਨੇ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਲਖੀਮਪੁਰ ਸ਼ਹੀਦਾਂ ਨੂੰ ਇਨਸਾਫ ਨਹੀਂ ਮਿਲੇਗਾ ਉਹ ਭੁੱਖ ਹੜਤਾਲ ਉਪਰ ਬੈਠਣਗੇ।ਨਵਜੋਤ ਸਿੰਘ ਸਿੱਧੂ ਦੇ ਇਸ ਐਲਾਨ ਤੋਂ ਬਾਅਦ ਹੁਣ ਦੇਖਣਾ ਹੋਵੇਗਾ ਕਿ ਯੂਪੀ ਸਰਕਾਰ ਦੇ ਉੱਪਰ ਇਸ ਗੱਲ ਦਾ ਕੀ ਅਸਰ ਹੁੰਦਾ ਹੈ ਅਤੇ ਕਦੋਂ ਤਕ ਕਿਸਾਨਾਂ ਨੂੰ ਇਨਸਾਫ ਮਿਲ ਸਕੇ।ਨਵਜੋਤ ਸਿੰਘ ਸਿੱਧੂ ਦੁਆਰਾ ਕੀਤੇ ਗਏ ਇਸ ਐਲਾਨ ਨੂੰ ਲੋਕਾਂ ਦੁਆਰਾ ਇਕ ਵੱਡਾ ਫੈਸਲਾ ਦਾ ਯਾਰ ਹੈ ਅਤੇ ਕੁਝ ਬਹੁਤ ਹੈ ਲੋਕਾਂ ਦੁਆਰਾ ਨਵਜੋਤ ਸਿੰਘ ਸਿੱਧੂ ਦੀ ਸਪੋਰਟ ਵਿੱਚ ਕੁਮੈਂਟ ਕੀਤੇ ਜਾ ਰਹੇ ਹਨ
ਅਤੇ ਕਿਹਾ ਜਾ ਰਿਹਾ ਹੈ ਕੀ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਅਤੇ ਉੱਥੇ ਹੀ ਬਹੁਤ ਹੈ ਲੋਕਾਂ ਦੁਆਰਾ ਮੂੰਹ ਸਿੰਘ ਸਿੱਧੂ ਨੂੰ ਮਾੜਾ ਕਿਹਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਕੁਰਸੀ ਦੇ ਲਈ ਇਹ ਸਭ ਨਾਟਕ ਕਰ ਰਿਹਾ ਹੈ।ਹੁਣ ਆਉਣ ਵਾਲੇ ਸਮੇਂ ਦੇ ਵਿਚ ਦੇਖਣ ਨੂੰ ਮਿਲਿਆ ਕਿ ਨਵਜੋਤ ਸਿੰਘ ਸਿੱਧੂ ਕਦੋਂ ਤੱਕ ਕਿਸਾਨਾਂ ਦੇ ਨਾਲ ਖਡ਼੍ਹੇ ਹਨ ਅਤੇ ਜੇਕਰ ਦੋਹਾਂ ਤੋਂ ਬਾਅਦ ਵੀ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਨਾਲ ਖੜ੍ਹਦੇ ਹਨ ਜਾਂ ਫਿਰ ਚੋਣਾਂ ਤਕ ਹੀ ਇਹ ਸਭ ਡਰਾਮਾ ਚਲਦਾ ਹੈ।