ਛਾ ਗਿਆ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ, ਕੀ ਹੈ 410 ਦਾ ਮਤਲਬ ?

Latest Update

ਸਿੱਧੂ ਮੂਸੇਵਾਲੇ ਦੀ ਮੌ ਤ ਤੋਂ ਬਾਅਦ ਉਨ੍ਹਾਂ ਦਾ ਨਵਾਂ ਗਾਣਾ ਜਾਰੀ ਹੋ ਗਿਆ ਹੈ। ਇਹ ਗਾਣਾ ਮਸ਼ਹੂਰ ਰੈਪਰ ਸੰਨੀ ਮਾਲਟਨ ਨਾਲ ਕੋਲੈਬੋਰੇਸ਼ਨ ਵਿੱਚ ਗਾਇਆ ਗਿਆ ਹੈ। ਸੰਨੀ ਨਾਲ ਹੀ ਮਰਹੂਮ ਸਿੱਧੂ ਮੂਸੇਵਾਲਾ ਨੇ ਆਪਣਾ ਆਖਰੀ ਗਾਣਾ ਆਪਣੀ ਮੌ ਤ ਤੋਂ ਚਾਰ ਦਿਨ ਪਹਿਲਾਂ ਜਾਰੀ ਕੀਤਾ ਸੀ।ਸੰਨੀ ਨੇ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਇੰਸਟਾਗ੍ਰਾਮ ਉੱਤੇ ਆਪਣੀ ਇੱਕ ਭਾਵੁਕ ਪੇਸਟ ਵਿੱਚ ਲਿਖਿਆ ਸੀ ਕਿ ਉਹ ਸਿੱਧੂ ਮੂਸੇਵਾਲਾ ਦੇ ਮੈਸਜ ਦੀ ਉਡੀਕ ਕਰ ਰਹੇ ਸਨ।

ਹੁਣ ਉਨ੍ਹਾਂ ਦੇ ਜਾਣ ਮਗਰੋਂ ਉਹ ਪਹਿਲਾਂ ਵਰਗੇ ਨਹੀਂ ਰਹਿਣਗੇ।ਮਰਹੂਮ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਜਾਰੀ ਹੋਣ ਵਾਲਾ ਇਹ ਛੇਵਾਂ ਗੀਤ ਹੈ। ਇਸ ਲੇਖ ਵਿੱਚ ਜਾਣਦੇ ਹਾਂ ਰੈਪਰ ਮਾਲਟਨ ਉਰਫ਼ ਸੰਦੀਪ ਸਿੰਘ ਸਿੱਧੂ ਬਾਰੇ ਅਤੇ ਮਰਹੂਮ ਸਿੱਧੂ ਮੂਸੇਵਾਲਾ ਨਾਲ ਉਨ੍ਹਾਂ ਦੇ ਰਿਸ਼ਤੇ ਬਾਰੇ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਕੈਨੇਡੀਅਨ ਰੈਪਰ ਸੰਨੀ ਮਾਲਟਨ ਦਾ ਨਵਾਂ ਗੀਤ – 410 ਅੱਜ ਰਿਲੀਜ਼ ਹੋਇਆ। ਸੁਨਣ ਵਾਲੇ ਸਰੋਤਿਆਂ

ਵਿੱਚ ਇਹ ਜਾਣਨ ਦੀ ਉਤਸੁਕਤਾ ਹੈ ਕਿ 410 ਦਾ ਮਤਲਬ ਕੀ ਹੈ? ਸਿੱਧੂ ਦਾ ਇਹ ਗੀਤ ਮੁੱਖ ਤੌਰ ‘ਤੇ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰੈਂਪਟਨ ਸ਼ਹਿਰ ਤੇ ਅਧਾਰਿਤ ਹੈ। ਬਰੈਂਪਟਨ ਸ਼ਹਿਰ ਪੰਜਾਬੀ ਭਾਈਚਾਰੇ ਦਾ ਗੜ੍ਹ ਹੈ ਤੇ ਸਿੱਧੂ ਮੂਸੇਵਾਲਾ ਵੀ ਇਥੇ ਰਹਿੰਦਾ ਹੁੰਦਾ ਸੀ। ਇਸ ਗੀਤ ਵਿੱਚ, ਸਿੱਧੂ ਅਤੇ ਮਾਲਟਨ ਨੇ ਬਰੈਂਪਟਨ ਦੀਆਂ ਕੁਝ ਥਾਵਾਂ ਜਿਵੇਂ ਸ਼ੈਰੀਡਨ ਕਾਲਜ ਦੇ ਪਲਾਜ਼ਾ ਦਾ ਜ਼ਿਕਰ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *