ਆਹ ਦੇਖਲੋ ਮੁੰਡੇ ਦਿਨ-ਦਿਹਾੜੇ ਕਰਗੇ ਵੱਡਾ ਕਾਂ ਡ ਵੀਡੀਓ ਦੇਖ ਲੋਕਾਂ ਦੇ ਸੁੱਕੇ ਸਾਹ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਅਫਸਰਾਂ ਦੇ ਪਿੱਛੇ ਖੜ੍ਹੇ ਇਹ ਦੋ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲਕੇ ਬੀਤੇ ਦਿਨੀ ਸ਼ਰੇਆਮ ਦਿਨ ਦਿਹਾੜੇ ਗਲੀ ਚ ਅਜਿਹਾ ਕਰਕੇ ਭੱਜੇ ਸੀ ਕਿ ਜਿਸਨੂੰ ਦੇਖ ਤੁਹਾਡੇ ਸਾਹ ਸੁੱਕ ਜਾਣਗੇ,ਸ਼ਾਇਦ ਤੁਸੀ ਵੀ ਕਹੋਂਗੇ ਭਲਾ ਇਹ ਪੰਜਾਬ ‘ਚ ਚੱਲ ਕੀ ਰਿਹਾ ਜ਼ਰਾ ਹੁਣ ਉਹ ਵੀਡੀਓ ਦੇਖਲੋ ਜਿਸ ਇਨ੍ਹਾਂ ਘਟੀਆ ਕਰਤੂਤ ਕੈਦ ਹੋ ਗਈ,,ਇਸ ਘਟਨਾ ਤੋਂ ਅੰਮ੍ਰਿਤਸਰ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਫਿਰ ਪੁਲਿਸ ਇਨ੍ਹਾਂ ਮੁੰਡਿਆਂ ਨੂੰ ਐਸਾ ਸਬਕ ਸਿਖਾਇਆ ਕੀ

ਹੁਣ ਇਹ ਪਿੰਡ ਦੇ ਵਿੱਚ ਮੂੰਹ ਦਿਖਾਉਂਣ ਜੋਗੇ ਛੱਡੇ, ਪੁਲਿਸ ਅਧਿਕਾਰੀ ਨੇ ਦੱਸਿਆ ਕੀ ਲੁੱਟੇ ਹੋਏ 4 ਲੱਖ ਰੁਪਏ ਚ ਕਰੀਬ ਢੇਡ ਲੱਖ ਰੁਪਏ ਇਨ੍ਹਾਂ ਕੋਲੋ ਬਰਾਮਦ ਕੀਤੇ ਗਏ ਹਨ ਫਿਲਹਾਲ ਇਨ੍ਹਾਂ ਮਾਮਲਾ ਦਜਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋ ਫਰਾਰ ਹੋਏ ਸਾਥੀਆਂ ਨੂੰ ਫੜ੍ਹਨ ਲਈ ਛਾਪੇਮਾਰੀ ਜਾਰੀ ਹੈ ਸੋ ਦੋਸਤੋ ਤੁਸੀ ਜੇਕਰ ਪੈਸੇ ਜਾਂ ਹੋਰ ਆਪਣੇ ਗਹਿਣੇ ਗੱਟੇ ਲੈਕੇ ਜਾਂਦੇ ਹੋ ਤਾਂ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਕੇ ਜਾਓ ਕਿਉਂਕਿ ਹੁਣ ਪੰਜਾਬ ਚੋਰਾਂ ਦਾ ਬੋਲ ਬਾਲਾ ਵੱਧ ਜਾ ਰਿਹਾ ਬੇਸ਼ੱਕ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅਮਨ ਸ਼ਾਂਤੀ ਹੋਣ ਦੀ ਦਾਅਵੇ ਕਰਦੀ ਪਰ ਹਕੀਕਤ ਤਾਂ ਇਹ ਕੀ ਏਸ ਵੇਲੇ ਪੰਜਾਬ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਡਗ ਮਗਾ ਚੁੱਕੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *