ਨ ਸ਼ੇ ਦੀ ਪੂਰਤੀ ਲੇਈ ਮੁੰਡੇ ਨੇ ਲਾਈ ਘਰ ਨੂੰ ਅੱ ਗ ਪਿਓ ਨੇ ਕੈਮਰੇ ਸਾਹਮਣੇ ਰੋ ਰੋ ਸੁਣਾਈ ਪੂਰੀ ਦਾਸਤਾਨ

Latest Update

ਨੌਜਵਾਨ ਨੇ ਨ ਸ਼ੇ ਦੀ ਤੋੜ ਵਿਚ ਆਪਣਾ ਹੀ ਘਰ ਫ਼ੂਕ ਦਿੱਤਾ। ਉਸ ਨੇ ਦੋਸਤਾਂ ਨਾਲ ਰੱਲ ਕੇ ਪਹਿਲਾਂ ਆਪਣੇ ਘਰ ਨੂੰ ਅੱਗ ਲਗਾਈ ਤੇ ਫ਼ਿਰ ਛੱਤ ਵਿਚੋਂ ਗਾਰਡਰ ਕੱਢ ਕੇ ਕਬਾੜੀਏ ਨੂੰ ਵੇਚ ਦਿੱਤੇ ਤਾਂ ਜੋ ਨ ਸ਼ਾ ਖਰੀਦਣ ਲਈ ਪੈਸੇ ਮਿਲ ਸਕਣ। ਨੌਜਵਾਨ ਦੇ ਪਿਓ ਨੇ ਦੁਖੀ ਹੋ ਕੇ ਉਨ੍ਹਾਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਜਿਸ ਮਗਰੋਂ ਪੁਲਸ ਨੇ ਉਸ ਨੂੰ ਸਾਥੀ ਸਮੇਤ ਗ੍ਰਿ ਫ਼ਤਾਰ ਕਰ ਲਿਆ ਹੈ।ਜਾਣਕਾਰੀ ਮੁਤਾਬਕ  ਅਵਤਾਰ ਰਾਮ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਹੈ

ਤੇ ਬੁੱਧਵਾਰ ਨੂੰ ਆਪਣੇ ਕੰਮ ‘ਤੇ ਹੀ ਗਿਆ ਹੋਇਆ ਸੀ। ਦੁਪਹਿਰ ਨੂੰ ਕਿਸੇ ਨੇ ਫ਼ੋਨ ਕਰ ਕੇ ਉਸ ਨੂੰ ਦੱਸਿਆ ਕਿ ਘਰ ਨੂੰ ਅੱਗ ਲੱਗ ਗਈ ਹੈ। ਇੱਥੇ ਆ ਕੇ ਉਸਨੂੰ ਪਤਾ ਲੱਗਿਆ ਕਿ ਇਹ ਅੱਗ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਹੀ ਵੱਡੇ ਪੁੱਤਰ ਸੰਦੀਪ ਨੇ ਆਪਣੇ ਦੋਸਤਾਂ ਨਾਲ ਰੱਲ ਕੇ ਲਗਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਘਰ ਦੀ ਛੱਤ ਵਿਚੋਂ ਨਿਕਲੇ ਗਾਰਡਰ ਕਬਾੜੀਏ ਨੂੰ ਵੇਚੇ ਤਾਂ ਜੋ ਉਹ ਨਸ਼ਾ ਖਰੀਦ ਸਕਣ।ਅਵਤਾਰ ਰਾਮ ਨੇ ਦੱਸਿਆ ਕਿ ਉਸ ਦੇ ਤਿੰਨ ਪੁੱਤਰ ਹਨ

ਤੇ ਸੰਦੀਪ ਸੱਭ ਤੋਂ ਵੱਡਾ ਹੈ। ਉਸ ਨੂੰ ਪਿੰਡ ਵਿਚ ਹੀ ਟਾਇਰ ਪੈਂਚਰ ਦੀ ਦੁਕਾਨ ਖੋਲ੍ਹ ਕੇ ਦਿੱਤੀ ਹੋਈ ਹੈ। ਉਸ ਨੇ ਦੱਸਿਆ ਕਿ ਪੂਰੀ ਜ਼ਿੰਦਗੀ ਮਿਹਨਤ ਮਜ਼ਦੂਰੀ ਕਰ ਕੇ 4.5 ਮਰਲੇ ਦਾ ਮਕਾਨ ਖਰੀਦਿਆ ਸੀ, ਜਿਸ ਨੂੰ ਉਸ ਦੇ ਪੁੱਤ ਨੇ ਅੱਗ ਲਗਾ ਦਿੱਤੀ ਹੈ। ਅਵਤਾਰ ਰਾਮ ਨੇ ਦੱਸਿਆ ਕਿ ਉਸ ਦਾ ਪੁੱਤਰ ਬਾਰ-ਬਾਰ ਪ੍ਰਾਪਰਟੀ ਲਈ ਲੜਾਈ ਝਗੜਾ ਕਰਦਾ ਰਹਿੰਦਾ ਸੀ। ਕੁਝ ਦੇਰ ਪਹਿਲਾਂ ਪਿੰਡ ਦੇ ਸਰਪੰਚ ਨੇ ਪੰਚਾਇਤ ਬਿਠਾ ਕੇ ਮਾਮਲਾ ਸੁਲਝਾਇਆ ਸੀ, ਪਰ ਹੁਣ ਉਸ ਨੇ ਘਰ ਨੂੰ ਅੱਗ ਲਗਾ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *