Afghanistan ‘ਚ ਭਾਰੀ ਮੀਂਹ ਨੇ ਮਚਾਇਆ ਕਹਿਰ, 33 ਲੋਕਾਂ ਦੀ ਮੌ.ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਫਗਾਨਿਸਤਾਨ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਤਿੰਨ ਦਿਨਾਂ ‘ਚ ਘੱਟੋ-ਘੱਟ 33 ਲੋਕਾਂ ਦੀ ਮੌ ਤ ਹੋ ਗਈ ਹੈ ਅਤੇ 27 ਹੋਰ ਜ਼ਖਮੀ ਹੋ ਗਏ ਹਨ। ਕੁਦਰਤੀ ਆਫ਼ਤ ਪ੍ਰਬੰਧਨ ਮੰਤਰਾਲੇ ਦੇ ਤਾਲਿਬਾਨ ਦੇ ਬੁਲਾਰੇ ਅਬਦੁੱਲਾ ਜਨਾਨ ਸੈਕ ਨੇ ਐਤਵਾਰ ਨੂੰ ਕਿਹਾ ਕਿ ਰਾਜਧਾਨੀ ਕਾਬੁਲ ਅਤੇ ਕਈ ਸੂਬਿਆਂ ਵਿਚ ਅਚਾਨਕ ਹੜ੍ਹ ਆ ਗਏ ਹਨ।ਉਨ੍ਹਾਂ ਦਸਿਆ ਕਿ ਹੜ੍ਹ ਕਾਰਨ 600 ਤੋਂ ਵੱਧ ਘਰ ਤਬਾਹ ਜਾਂ ਨੁਕਸਾਨੇ ਗਏ ਹਨ ਜਦਕਿ 200 ਦੇ ਕਰੀਬ ਪਸ਼ੂਆਂ ਦੀ ਮੌ ਤ ਹੋ ਗਈ ਹੈ।

ਐਸਏਸੀ ਨੇ ਕਿਹਾ ਕਿ ਹੜ੍ਹਾਂ ਨਾਲ 800 ਹੈਕਟੇਅਰ ਵਾਹੀਯੋਗ ਜ਼ਮੀਨ ਵੀ ਤਬਾਹ ਹੋ ਗਈ ਹੈ ਅਤੇ 85 ਕਿਲੋਮੀਟਰ ਤੋਂ ਵੱਧ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੱਛਮੀ ਫਰਾਹ, ਹੇਰਾਤ, ਦੱਖਣੀ ਜ਼ਾਬੁਲ ਅਤੇ ਕੰਧਾਰ ਸੂਬਿਆਂ ਵਿਚ ਸੱਭ ਤੋਂ ਵੱਧ ਨੁਕਸਾਨ ਕੀਤਾ ਹੈ।ਮੌਸਮ ਵਿਭਾਗ ਨੇ ਅਫਗਾਨਿਸਤਾਨ ਦੇ ਜ਼ਿਆਦਾਤਰ 34 ਸੂਬਿਆਂ ‘ਚ ਆਉਣ ਵਾਲੇ ਦਿਨਾਂ ‘ਚ ਹੋਰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *