Private Hospital ’ਚ ਮਿਲੀ Nurse ਦੀ ਲਾ ਸ਼

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਦੀ ਸਟਾਫ ਨਰਸ ਦੀ ਸ਼ੱਕੀ ਹਾਲਾਤ ਵਿੱਚ ਮੌ ਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਪਿਤਾ ਦਾ ਦੋਸ਼ ਹੈ ਕਿ ਉਸ ਦੀ ਧੀ ਨਵਨੀਤ ਕੌਰ ਨੂੰ ਸਾਜ਼ਿਸ਼ ਤਹਿਤ ਹਸਪਤਾਲ ਵਿੱਚ ਹੀ ਮਾਰਿਆ ਗਿਆ। ਇਹੀ ਕਾਰਨ ਹੈ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਪੋਸਟਮਾਰਟਮ ਕਰਵਾਉਣ ਤੋਂ ਟਾਲਾ ਵੱਟ ਲਿਆ ਹੈ। ਜਿਸ ਕਾਰਨ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਵਨੀਤ ਕੌਰ ਦੇ ਪਿਤਾ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿਛਲੇ ਦੋ ਸਾਲਾਂ ਤੋਂ ਹਸਪਤਾਲ ਵਿੱਚ ਸਟਾਫ ਨਰਸ ਵਜੋਂ ਕੰਮ ਕਰ ਰਹੀ ਸੀ। 7 ਅਪ੍ਰੈਲ ਦੀ ਰਾਤ ਨੂੰ ਮੇਰੀ ਭਾਣਜੀ ਨੇ ਮੈਨੂੰ ਦੱਸਿਆ ਕਿ ਨਵਨੀਤ ਦੀ ਮੌ ਤ ਹੋ ਚੁੱਕੀ ਹੈ ਅਤੇ ਉ ਸਦੀ ਲਾਸ਼ ਹੋਸਟਲ ਦੇ ਕਮਰੇ ਵਿੱਚ ਪਈ ਹੈ। ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਭਾਣਜੀ ਵੀ ਇਸ ਹਸਪਤਾਲ ਵਿੱਚ ਕੰਮ ਕਰਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *