ਮਿੱਟੀ ‘ਚ ਟੋਆ ਪੱਟ ਕੇ ਦੱਬੀ ਬੈਠੇ ਸੀ Gold ਤੇ ਚਾਂਦੀ ਤੇ ਲੱਖਾਂ ਨੋਟਾਂ ਦੀਆਂ ਗੁੱਟੀਆਂ, ਦੇਖ ਕੇ ਪੁਲਿਸ ਦੇ ਵੀ ਉੱਡ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਡਾ. ਪ੍ਰਗਿਆ ਜੈਨ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਮਿਲ ਕੇ ਚਲਾਏ ਗਏ ਸਾਂਝੇ ਓਪਰੇਸ਼ਨ ਤਹਿਤ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਖੇਤਰ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਕਿ ਸਰਹੱਦ ਪਾਰ ਤੋਂ ਚਲਾਈ ਜਾਣ ਵਾਲੀ ਨਸ਼ਿਆਂ ਦੀ ਤਸਕਰੀ ਨੂੰ ਨਾਕਾਮ ਕੀਤਾ ਜਾ ਸਕੇ।ਇਸ ਓਪਰੇਸ਼ਨ ਤਹਿਤ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਖੇ ਇੱਕ ਨ ਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਇਹ ਨ ਸ਼ਾ ਤਸਕਰ ਆਪਣੀ ਰਿਹਾਇਸ਼ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ

ਹੋਣ ਦੇ ਸ਼ੱਕ ਤਹਿਤ ਕਾਬੂ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ, ਫੜੇ ਗਏ ਵਿਅਕਤੀ ਨੇ ਪਿੰਡ ਮੁਹਾਰ ਜਮਸ਼ੇਰ ਵਿਚ ਇੱਕ ਗੁਪਤ ਟਿਕਾਣੇ ਬਾਰੇ ਅਹਿਮ ਜਾਣਕਾਰੀਆਂ ਦਾ ਖੁਲਾਸਾ ਕੀਤਾ, ਜਿੱਥੋਂ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਨੇ ਸਫ਼ਲਤਾ ਪੂਰਵਕ 9,46,700 ₹/- ਰੁਪਏ ਦੀ ਨਕਦੀ (ਡਰੱਗ ਮਨੀ), 71.84 ਗ੍ਰਾਮ ਸੋਨਾ ਅਤੇ 109 ਗ੍ਰਾਮ ਚਾਂਦੀ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਦੋਸ਼ੀ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿਚ ਦੋਸ਼ੀ ਕੋਲੋਂ ਹੋਰ ਵੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰਾਂ ਸਰਹੱਦੀ ਏਰੀਆ ਵਿਚ ਸੰਯੁਕਤ ਆਪ੍ਰੇਸ਼ਨ ਚਲਾਏ ਜਾਣਗੇ। ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਪੰਜਾਬ ਵਿੱਚੋਂ ਨਸ਼ਿਆਂ ਦੀ ਤਸਕਰੀ ਦੇ ਖਾਤਮੇ ਲਈ ਪੂਰੀ ਵਚਨਬੱਧ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *