Gurdaspur ਪੁਲਿਸ ਨੂੰ ਮਿਲੀ ਵੱਡੀ ਕਾਮਜਾਬੀ, ਕਤ ਲ ਤੇ ਚੋ ਰੀ ਦੇ ਕੇਸ ‘ਚ 8 ਮੁਲਜ਼ਮ ਕੀਤੇ ਗ੍ਰਿ ਫਤਾਰ

Latest Update

ਗੁਰਦਾਸਪੁਰ ਪੁਲਿਸ ਨੇ ਕ ਤਲ ਅਤੇ ਚੋਰੀ ਦੇ ਮਾਮਲਿਆਂ ਨੂੰ ਟਰੇਸ ਕਰਕੇ 8 ਦੋਸ਼ੀਆਂ ਨੂੰ ਗ੍ਰਿ ਫ਼ਤਾਰ ਕੀਤਾ ਗਿਆ। ਜਿਨ੍ਹਾਂ ਕੋਲੋਂ 36 ਮੋਬਾਈਲ ਫ਼ੋਨ ਅਤੇ ਇੱਕ ਸੋਨੇ ਦੀ ਚੇਨ ਬਰਾਮਦ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਥੋੜ੍ਹੇ ਸਮੇਂ ਵਿਚ ਹੀ ਇਨ੍ਹਾਂ ਮਾਮਲਿਆਂ ਨੂੰ ਟਰੇਸ ਕਰ ਲਿਆ ਹੈ।SSP ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ SP ਇਨਵੈਸਟੀਗੇਸ਼ਨ ਬਲਜਿੰਦਰ ਸਿੰਘ ਰੰਧਾਵਾ ਦੀ ਅਗਵਾਈ ’ਚ ਇੱਕ ਵਿਸ਼ੇਸ਼ ਟੀਮ ਦਾ ਗਠਨ ਕਰਕੇ ਤਕਨੀਕੀ ਤਰੀਕੇ ਨਾਲ ਜਾਂਚ ਕੀਤੀ

ਗਈ। 9 ਅਪ੍ਰੈਲ ਨੂੰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਕਰਨ ਉਰਫ਼ ਮੋਟਾ ਪੁੱਤਰ ਰਾਜ ਕੁਮਾਰ ਅਤੇ ਇਮੈਨੁਅਲ ਮਸੀਹ ਉਰਫ਼ ਮੰਨੂ ਪੁੱਤਰ ਬਿੱਟੂ ਮਸੀਹ ਦੋਵੇਂ ਵਾਸੀ ਬਰਿਆਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ, ਜਿਨ੍ਹਾਂ ’ਚੋਂ ਦੋ ਚੋਰੀ ਦੇ ਮੋਬਾਈਲ ਬਰਾਮਦ ਹੋਏ।ਜਿਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਧਾਰੀਵਾਲ ’ਚ ਮਾਮਲਾ ਦਰਜ ਕੀਤਾ ਗਿਆ ਹੈ। ਦੀ ਇਸ਼ਾਰੇ ’ਤੇ ਮੁਲਜ਼ਮ ਦੇ ਘਰੋਂ 9 ਮੋਬਾਈਲ ਫ਼ੋਨ ਅਤੇ ਇੱਕ ਸੋਨੇ ਦੀ ਚੇਨ ਬਰਾਮਦ ਹੋਈ ਹੈ।

ਇਸੇ ਤਰ੍ਹਾਂ 13 ਅਪਰੈਲ ਦੀ ਦਰਮਿਆਨੀ ਰਾਤ ਨੂੰ ਗੁਰਦਾਸਪੁਰ ਖੇਤਰ ਵਿੱਚ ਇੱਕ ਦੁਕਾਨ ’ਚੋਂ ਮੋਬਾਈਲ ਫੋਨ ਚੋਰੀ ਹੋਣ ਦੀ ਘਟਨਾ ਵਾਪਰੀ ਸੀ, ਜਿਸ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਤਫ਼ਤੀਸ਼ ਤਕਨੀਕੀ ਢੰਗ ਨਾਲ ਕੀਤੀ ਗਈ ਅਤੇ ਇਸ ਮਾਮਲੇ ਵਿਚ ਮੁਲਜ਼ਮ ਅਮਨਦੀਪ ਉਰਫ਼ ਅਮਨ ਪੁੱਤਰ ਪ੍ਰਕਾਸ਼ ਚੰਦ ਵਾਸੀ ਮੁਹੱਲਾ ਬੇਰੀਆਂ, ਦੀਨਾਨਗਰ ਹਾਲ ਵਾਸੀ ਐਨ.ਜੀ.ਓ ਗਲੀ, ਪਿਛਲੀ ਸਾਈਡ, ਪੁਰਾਣਾ ਬੱਸ ਸਟੈਂਡ, ਗੁਰਦਾਸਪੁਰ ਅਤੇ ਕਮਲ ਕੁਮਾਰ ਉਰਫ਼ ਸੋਨੂੰ ਪੁੱਤਰ ਰਮੇਸ਼ ਕੁਮਾਰ ਵਾਸੀ ਕਾਨਵਾਂ ਥਾਣਾ ਸਦਰ ਪਠਾਨਕੋਟ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੇ 14 ਮੋਬਾਈਲ ਬਰਾਮਦ ਕੀਤੇ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *