ਕੈਨੇਡਾ ਤੋਂ ਦੁਖਦਾਈ ਖਬਰ ! ਪੰਜਾਬੀ ਟਰੱਕ ਡਰਾਈਵਰ ਹੋ ਗਿਆ ਮਾੜਾ ਸਾਲ ਪਹਿਲਾ ਹੀ ਗਿਆ ਸੀ ਕੈਨੇਡਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਦੀ ਸੜਕ ਹਾਦ ਸੇ ਵਿੱਚ ਮੌ ਤ ਹੋ ਗਈ ਸੀ, ਦੱਸਿਆ ਜਾ ਰਿਹਾ ਹੈ ਕਿ ਪਰਮਿੰਦਰ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ ਅਤੇ ਕੈਨੇਡਾ ਜਾ ਰਿਹਾ ਸੀ ਕਿ ਦੋਵਾਂ ਵਿਚਕਾਰ ਟਰਾਲੀ ਦੀ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ ਧਰਮਿੰਦਰ ਸਿੰਘ ਦੀ ਮੌ ਤ ਹੋ ਗਈ।

ਧਰਮਿੰਦਰ ਸਿੰਘ ਫ਼ਿਰੋਜ਼ਪੁਰ ਦੇ ਪਿੰਡ ਰਾਮਪੁਰਾ ਦਾ ਰਹਿਣ ਵਾਲਾ ਹੈ, ਜਿਸ ਦੀ ਉਮਰ ਕਰੀਬ 35 ਸਾਲ ਹੈ ਅਤੇ ਪਰਮਿੰਦਰ ਸਿੰਘ ਆਪਣੇ ਪਿੱਛੇ ਛੋਟੀ ਬੇਟੀ ਅਤੇ ਪਤਨੀ ਛੱਡ ਗਿਆ ਹੈ। ਆਪਣੇ ਸਾਥੀ ਡਰਾਈਵਰ ਨਾਲ ਜਾ ਰਹੇ ਸਨ ਕਿ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਧਰਮਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਉਸ ਤੋਂ ਪਹਿਲਾਂ ਉਸ ਦਾ ਪਰਿਵਾਰ 10 ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *