10 ਮਿੰਟਾਂ ‘ਚ ਪਰਿਵਾਰ ਦੀ ਚੱਕ ‘ਤੀ ਗਰੀਬੀ 12ਵੀਂ ‘ਚ ਪੜ੍ਹਦੇ ਮੁੰਡੇ ਨੇ ਪਰਿਵਾਰ ਬਣਾ ‘ਤਾ ਕਰੋੜਪਤੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਕਹਿੰਦੇ ਹਨ ਜਦੋਂ ਰੱਬ ਮਿਹਰਬਾਨ ਹੁੰਦਾ ਹੈ ਤਾਂ ਬੰਦੇ ਦੀ ਕਿਸਮਤ ਬਦਲ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਇਕ ਜਵਾਕ ਆਨਲਾਈਨ ਗੇਮ ਖੇਡ ਕੇ ਕਰੋੜ ਪਤੀ ਬਣ ਗਿਆ।ਸ੍ਰੀ ਅਨੰਦਪੁਰ ਸਾਹਿਬ ਤੋਂ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਪਰਿਵਾਰ ਰਾਤੋਂ-ਰਾਤ ਕਰੋੜਪਤੀ ਬਣ ਗਿਆ। ਮਜ਼ਾਕ-ਮਜ਼ਾਕ ਵਿਚ ਗੇਮ ਖੇਡਦਾ ਹੋਇਆ ਜਵਾਕ 3 ਕਰੋੜ ਰੁਪਏ ਜਿੱਤ ਗਿਆਤੇ ਰਾਤੋਂ-ਰਾਤ ਪੂਰੇ ਪਰਿਵਾਰ ਦੀ ਕਿਸਮਤ ਬਦਲ ਗਈ। ਪਿੰਡ ਜੰਡੋਰੀ ਵਿਖੇ ਇਕ ਜਵਾਕ ਨੇ 100 ਰੁਪਏ ਖਰਚ

ਕਰਕੇ ਮੋਬਾਈਲ ਉਤੇ ਡ੍ਰੀਮ-11 ਦੀ ਕ੍ਰਿਕਟ ਟੀਮ ਬਣਾਈ ਤੇ ਸਵੇਰ ਉਠਦੇ ਹੀ ਉਸ ਦੀ ਕਿਸਮਤ ਬਦਲ ਗਈ।ਪਰਿਵਾਰ ਨੂੰ ਅਜੇ ਤੱਕ ਯਕੀਨ ਨਹੀਂ ਹੋ ਰਿਹਾ ਕਿ ਉਹ ਕਰੋੜਪਤੀ ਬਣ ਗਏ ਹਨ। ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ ਤੇ ਪੂਰੇ ਪਰਿਵਾਰ ਵਿਚਖੁਸ਼ੀ ਦਾ ਮਾਹੌਲ ਹੈ। ਦੱਸ ਦੇਈਏ ਕਿ 12ਵੀਂ ਕਲਾਸ ‘ਚ ਪੜ੍ਹਨ ਵਾਲਾ ਗੌਰਵ ਰਾਣਾ ਜਿਸ ਨੇ ਅਜੇ ਦੱਸ ਗਿਆਰਾਂ ਦਿਨ ਪਹਿਲਾਂ ਹੀ ਡਰੀਮ ਇਲੈਵਨ ‘ਤੇ ਖੇਡਣਾ ਸ਼ੁਰੂ ਕੀਤਾ ਸੀ। ਉਸ ਨੇ ਇਕ ਦਿਨ ਪਹਿਲਾਂ 100 ਰੁਪਏ ਖਰਚ ਕੇ ਮੋਬਾਈਲ ‘ਤੇ ਡ੍ਰੀਮ-11 ਵਿਚ ਕ੍ਰਿਕਟ ਟੀਮ ਚੁਣੀ ਤੇ ਆਖਿਰ ਸਵੇਰੇ ਉਹ ਜਿੱਤ ਗਿਆ। ਉਸ ਦਾ ਪਹਿਲਾਂ ਰੈਂਕ ਆਇਆ ਤੇ ਉਸ ਨੂੰ 3 ਕਰੋੜ ਰੁਪਏ ਇਨਾਮ ਵਜੋਂ ਮਿਲੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *