ਕਸਟਮਰ ਬਣ ਕੇ ਆਏ ਲੁ ਟੇ ਰੇ ਨੇ ਲੁੱ ਟੀ ਮੋਬਾਈਲ ਦੀ ਦੁਕਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਵਿੱਚ ਲੁ ਟੇਰਿਆਂ ਵੱਲੋਂ ਇੱਕ ਮੋਬਾਇਲ ਦੀ ਦੁਕਾਨ ‘ਤੇ ਲੁੱਟ ਦੇ ਇਰਾਦੇ ਦੇ ਨਾਲ ਪਹਿਲਾਂ ਗ੍ਰਾਹਕ ਬਣ ਕੇ ਸਮਾਨ ਚੈੱਕ ਕੀਤਾ ਤੇ ਉਸ ਤੋਂ ਬਾਅਦ ਅਚਾਨਕ ਹੀ ਦੁਕਾਨਦਾਰ ਉੱਤੇ ਹਮਲਾ ਕਰ ਦਿੱਤਾ ਪਰ ਦੁਕਾਨਦਾਰ ਨੇ ਬੜੀ ਬਹਾਦਰੀ ਦੇ ਨਾਲ ਇਹਨਾਂ ਲੁਟੇਰਿਆਂ ਦਾ ਮੁਕਾਬਲਾ ਕੀਤਾ।ਇਹਨਾਂ ਵਿੱਚੋਂ ਇੱਕ ਨੂੰ ਮੌਕੇ ਉੱਤੇ ਕਾਬੂ ਕਰ ਲਿਆ। ਜਦੋਂ ਕਿ ਇੱਕ ਭੱਜਣ ਵਿਚ ਕਾਮਯਾਬ ਰਿਹਾ ਅਤੇ ਇਹ ਸਭ ਕੁਝ ਉੱਥੇ ਲੱਗੇ ਸੀਸੀਟੀਵੀ

ਕੈਮਰਿਆਂ ਦੇ ਵਿੱਚ ਕੈਦ ਹੋ ਗਿਆ, ਜਿਸ ਦੀ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਹਨ।ਦੁਕਾਨਦਾਰ ਲੁਟੇਰਿਆ ਦੇ ਨਾਲ ਮੁਕਾਬਲਾ ਕਰਦਾ ਦਿਖਾਈ ਦੇ ਰਿਹਾ ਹੈ। ਜਦੋਂ ਲੁ ਟੇਰੇ ਭੱਜਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਸ ਦੀ ਮਦਦ ਲਈ ਨੇੜੇ ਤੇੜੇ ਦੇ ਕੁਝ ਲੋਕ ਵੀ ਆ ਜਾਂਦੇ ਹਨ ਅਤੇ ਇੱਕ ਲੁਟੇਰੇ ਨੂੰ ਮੌਕੇ ਉੱਤੇ ਦਬੋਚ ਲਿਆ ਜਾਂਦਾ ਹੈ। ਉਸ ਤੋਂ ਬਾਅਦ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *