ਲੱਕੜ ਦਾ ਕੰਮ ਕਰਦੇ ਮੁੰਡੇ ਦਾ ਵੱ ਢਿਆ ਗਿਆ ਗ ਲਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਹਮਣੇ ਸਥਿਤ ਪ੍ਰੋਫੈਸਰ ਇਨਕਲੇਵ ਵਿੱਚ ਇੱਕ ਘਰ ਵਿੱਚ ਅਜੇ ਕੁਮਾਰ ਨਾਮਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌ ਤ ਹੋ ਗਈ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਰਾਏ ਮਾਜਰਾ ਦਾ ਰਹਿਣ ਵਾਲਾ ਇੱਕ ਲੜਕਾ ਠੇਕੇਦਾਰ ਦੇ ਘਰ ਕੰਮ ਕਰਵਾ ਰਿਹਾ ਸੀ ਅਤੇ ਜਦੋਂ ਠੇਕੇਦਾਰ ਖਾਣਾ ਲੈ ਕੇ ਵਾਪਸ ਆਇਆ ਤਾਂ ਦੇਖਿਆ ਕਿ ਮਜ਼ਦੂਰ ਲੜਕੇ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਚਸ਼ਮਦੀਦ ਦਾ ਕਹਿਣਾ ਹੈ ਕਿ ਮੌ ਤ ਗਲਾ ਕੱਟਣ ਕਾਰਨ ਹੋਈ ਹੈ, ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਜਾਂਚ ਕਰ ਰਹੀ ਹੈ।ਦੱਸ ਦੇਈਏ ਕਿ ਇਹ

ਘਟਨਾ ਪਟਿਆਲਾ ਸਥਿਤ ਪ੍ਰੋਫੈਸਰ ਇਨਕਲੇਵ ਵਿੱਚ ਇੱਕ ਘਰ ਵਿੱਚ ਹੋਈ ਹੈ। ਜਿੱਥੇ ਅਜੇ ਕੁਮਾਰ ਨਾਮਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌ ਤ ਹੋ ਗਈ ਪੁਲਿਸ ਨੇ ਦੱਸਿਆ ਕਿ ਰਾਏ ਮਾਜਰਾ ਦਾ ਰਹਿਣ ਵਾਲਾ ਇੱਕ ਲੜਕਾ ਠੇਕੇਦਾਰ ਦੇ ਘਰ ਕੰਮ ਕਰਵਾ ਰਿਹਾ ਸੀ ਅਤੇ ਜਦੋਂ ਠੇਕੇਦਾਰ ਖਾਣਾ ਲੈ ਕੇ ਵਾਪਸ ਆਇਆ ਤਾਂ ਦੇਖਿਆ ਕਿ ਮਜ਼ਦੂਰ ਲੜਕੇ ਦੀ ਲਾ ਸ਼ ਖੂਨ ਨਾਲ ਲੱਥਪੱਥ ਪਈ ਸੀ। ਚਸ਼ਮਦੀਦ ਦਾ ਕਹਿਣਾ ਹੈ ਕਿ ਮੌਤ ਗਲਾ ਕੱਟਣ ਕਾਰਨ ਹੋਈ ਹੈ, ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *