ਗ੍ਰੰਥੀ ਨੌਜਵਾਨ ਸਮੇਤ ਦੋ ਦੀ ਮੌਕੇ ‘ਤੇ ਮੌ ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਪਿੰਡ ਸ਼ੇਰੋਂ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਦੋ ਲੋਕਾਂ ਦੀਆਂ ਦੀ ਮੌ ਤ ਹੋ ਗਈ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਮਾਰੀ ਫੇਟ ਮਾਰੀ ਗਈ। ਜਿਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਅਤੇ ਔਰਤ ਦੀ ਮੌ ਤ ਗਈ।ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਪਹਿਚਾਣ ਪਿੰਡ ਵੜਿੰਗ ਨਿਵਾਸੀ 19 ਸਾਲਾ ਹਰਪ੍ਰੀਤ ਸਿੰਘ ਅਤੇ ਪਿੰਡ ਬੂਹ ਨਿਵਾਸੀ ਬਜ਼ੁਰਗ ਔਰਤ ਸੁਰਿੰਦਰ ਕੌਰ ਵੱਜੋਂ ਹੋਈ। ਬਜ਼ੁਰਗ ਔਰਤ

ਸੁਰਿੰਦਰ ਕੌਰ ਦਵਾਈ ਲੈਣ ਲਈ ਜਾ ਰਹੀ ਸੀ ਕਿ ਰਸਤੇ ‘ਚ ਉਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਹਰਪ੍ਰੀਤ ਸਿੰਘ ਤੋਂ ਲਿਫਟ ਲਈ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਜਿਸ ‘ਚ ਦੋਵੇਂ ਸੜਕ ਹਾਦਸੇ ਸ਼ਿਕਾਰ ਹੋ ਗਏ ਅਤੇ ਮੌਕੇ ‘ਤੇ ਦੋਵਾਂ ਨੇ ਦਮ ਤੋੜ ਦਿੱਤਾ।ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਅੰਮ੍ਰਿਤਸਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਬਤੌਰ ਗ੍ਰੰਥੀ ਤਾਇਨਾਤ ਸੀ ਅਤੇ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਘਰੋਂ ਰਵਾਨਾ ਹੋਇਆ ਸੀ। ਪੁਲਸ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *