ਅਸੀਂ ਸੋਸ਼ਲ ਮੀਡੀਆ ਤੇ ਆਏ ਦਿਨ ਅਜਿਹੀਆਂ ਵੀਡੀਓ ਦੇਖਦੇ ਰਹਿੰਦੇ ਹਨ ਜਿਨ੍ਹਾਂ ਦੇ ਪੇਕੇ ਸਹੁਰੇ ਪਰਿਵਾਰ ਦੇ ਵੱਲੋਂ ਆਪਣੀ ਨੂੰਹ ਦੇ ਨਾਲ ਹਮੇਸ਼ਾ ਹੀ ਧੱਕੇਸ਼ਾਹੀ ਕੀਤੀ ਜਾਂਦੀ ਹੈ ਅਤੇ ਹਮੇਸ਼ਾਂ ਉਸ ਦੀ ਕੁੱ-ਟ-ਮਾ-ਰ ਕੀਤੀ ਜਾਂਦੀ ਹੈ।ਇਨ੍ਹਾਂ ਮਾਮਲਿਆਂ ਦੇ ਵਿੱਚ ਬਹੁਤ ਸਾਰੀਆਂ ਔਰਤਾਂ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਂਦੀਆਂ ਹਨ ਅਤੇ ਇਸ ਤੋਂ ਬਾਅਦ ਸਹੁਰੇ ਪਰਿਵਾਰ ਦੇ ਉੱਪਰ ਪੁਲੀਸ ਵੱਲੋਂ ਵੀ ਬਹੁਤ ਜ਼ਿਆਦਾ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਥੋੜ੍ਹੇ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਜੇਲ੍ਹਾਂ ਚੋਂ ਸੁੱਟ ਕੇ ਆਪਣੇ ਘਰ ਆ ਜਾਂਦਾ ਹੈ।ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਸਹੁਰੇ
ਪਰਿਵਾਰ ਵੱਲੋਂ ਇਕ ਲੜਕੀ ਦੇ ਨਾਲ ਕੁੱ-ਟ-ਮਾ-ਰ ਕੀਤੀ ਜਾ ਰਹੀ ਹੈ।ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਦੋ ਹਜਾਰ ਅਠਾਰਾਂ ਦੇ ਵਿੱਚ ਹੋਇਆ ਸੀ ਜਿਸ ਤੋਂ ਬਾਅਦ ਉਸ ਦੀ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਲੜਕੀ ਤੋਂ ਦਾਜ ਦਹੇਜ ਮੰਗਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਜਦੋਂ ਉਨ੍ਹਾਂ ਦੀ ਲੜਕੀ ਦੁਬਾਰਾ ਇਹ ਦਾਜ ਦਹੇਜ ਦੇਣ ਤੋਂ ਮਨ੍ਹਾ ਕੀਤਾ ਗਿਆ ਤਾਂ ਉਸ ਦੇ ਪਰਿਵਾਰ ਵੱਲੋਂ ਉਸ ਦੀ ਕੁੱ-ਟ-ਮਾ-ਰ ਕੀਤੀ ਗਈ।ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਹੁਣ ਇਹ ਕੁੱ-ਟ-ਮਾ-ਰ ਇਸ ਹੱਦ ਤਕ ਪਹੁੰਚ ਗਈ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਇਸ ਲੜਕੀ ਨੂੰ ਪੁੱਟ ਕੇ ਘਰੋਂ ਕੱਢ ਦਿੱਤਾ ਗਿਆ ਹੈ।ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਵਲੋਂ ਵੀ ਇਸ ਲੜਕੀ ਦੇ ਸਹੁਰੇ ਪਰਿਵਾਰ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ
ਪੁਲਸ ਨੇ ਇਸ ਦੇ ਸਹੁਰੇ ਪਰਿਵਾਰ ਦੇ ਖ਼ਿਲਾਫ਼ ਮਾਮਲਾ ਤਾਂ ਦਰਜ ਕਰ ਲਿਆ ਹੈ।ਪਰ ਹਾਲੇ ਤੱਕ ਪੁਲਸ ਵੱਲੋਂ ਇਸ ਦੇ ਸਹੁਰੇ ਪਰਿਵਾਰ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।ਸਿੱਖ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਇਨ੍ਹਾਂ ਦੀ ਗੱਲਬਾਤ ਨਾ ਸੁਣੀ ਤਾਂ ਇਨ੍ਹਾਂ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪਵੇਗਾ ਅਤੇ ਇਨ੍ਹਾਂ ਦੁਬਾਰਾ ਥਾਣੇ ਦੇ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।