ਐਕਟਿਵਾ ਸਵਾਰ ਮਾਂ-ਧੀ ਨਾਲ ਵਾਪਰਿਆ ਹਾ/ਦਸਾ !ਟਰੱਕ ਨਾਲ ਹੋਈ ਭਿਆ.ਨਕ ਟੱ.ਕਰ, ਮਾਸੂਮ ਨੂੰ ਕੁਚ/ਲਿਆ, ਮੌ.ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ੀਰਕਪੁਰ ਵਿਚ ਸੜਕ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌ ਤ ਹੋ ਗਈ ਹੈ। 7ਵੀਂ ਦੀ ਇਹ ਵਿਦਿਆਰਥਣ ਆਪਣੀ ਮਾਂ ਨਾਲ ਸਕੂਲ ਜਾ ਰਹੀ ਸੀ, ਇਸ ਦੌਰਾਨ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹ ਰਾਹ ਉੱਤੇ ਸਿੰਘਪੁਰਾ ਚੌਂਕ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਦਕਿ ਉਸ ਦੀ ਮਾਂ ਦਾ ਬਚਾਅ ਹੋ ਗਿਆ।ਮ੍ਰਿਤਕਾ ਦੀ ਪਛਾਣ 12 ਸਾਲਾ ਦੀ ਅਨਨਿਆ ਵਾਸੀ ਪ੍ਰੀਤ ਕਲੋਨੀ ਵਜੋਂ ਹੋਈ ਹੈ। ਅਨਨਿਆ ਨਗਲਾ ਰੋਡ ’ਤੇ ਨਿੱਜੀ ਸਕੂਲ

’ਚ ਪੜ੍ਹਦੀ ਸੀ। ਅੱਜ ਸਵੇਰ ਅੱਠ ਵਜੇ ਉਸ ਦੀ ਮਾਂ ਐਕਟੀਵਾ ਉਤੇ ਉਸ ਨੂੰ ਸਕੂਲ ਛੱਡਣ ਜਾ ਰਹੀ ਸੀ।ਇਸ ਦੌਰਾਨ ਜਦ ਉਹ ਹਾਈਵੇਅ ਤੋਂ ਸਰਵਿਸ ਲਾਈਨ ਉਤੇ ਆਉਣ ਲੱਗੀ ਤਾਂ ਪਿੱਛੋਂ ਆ ਰਹੇ ਟਰੱਕ ਨੇ ਐਕਟੀਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮਾਂ ਪੁਸ਼ਪਾ ਇਕ ਪਾਸੇ ਡਿੱਗ ਕੇ ਵਾਲ ਵਾਲ ਬਚ ਗਈ, ਜਦਕਿ ਅਨਨਿਆ ਟਰੱਕ ਦੇ ਪਿੱਛਲੇ ਟਾਇਰ ਹੇਠਾਂ ਆ ਗਈ। ਉਸ ਦੀ ਮੌਕੇ ’ਤੇ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *