ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਇਸ ਦੇ ਕਾਰਨ ਪੰਜਾਬ ਅਤੇ ਭਾਰਤ ਵਿੱਚ ਵਧ ਰਹੀ ਮਹਿੰਗਾਈ ਦੇ ਕਾਰਨ ਅਤੇ ਕੁਝ ਹੋਰ ਕਾਰਨਾਂ ਕਰਕੇ ਵੀ ਪੰਜਾਬ ਦੇ ਲੋਕਾਂ ਦੇ ਉਪਰ ਮਾਨਸਿਕ ਦਬਾਅ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸਦੇ ਕਾਰਨ ਮਾਨਸਿਕ ਤੌਰ ਤੇ ਰੋਗੀ ਲੋਕਾਂ ਦੁਆਰਾ ਕਈ ਵਾਰ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਉਨ੍ਹਾਂ ਦੀ ਜ਼ਿੰਦਗੀ ਤਾਂ ਖ਼ਰਾਬ ਹੁੰਦੀ ਹੀ ਹੁੰਦੀ ਹੈ ਤੇ ਉਸ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੀ ਜ਼ਿੰਦਗੀ ਵੀ ਤਬਾਹ ਹੋ ਜਾਂਦੀ ਹੈ।ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਨੂੰ ਦਿਮਾਗੀ ਤੌਰ ਤੇ ਕੋਈ ਨਾ ਕੋਈ ਟੈਂਸ਼ਨ ਜ਼ਰੂਰ ਹੁੰਦੀ
ਹੈ ਕਿਉਂਕਿ ਮਹਿੰਗਾਈ ਅਤੇ ਕਾਮਯਾਬੀ ਨਾ ਮਿਲਣ ਦੇ ਕਾਰਨ ਹਰ ਇੱਕ ਵਿਅਕਤੀ ਆਪਣੀ ਜ਼ਿੰਦਗੀ ਦੇ ਬਾਰੇ ਹਮੇਸ਼ਾਂ ਗੂੰਜਦਾ ਰਹਿੰਦਾ ਹੈ ਅਤੇ ਉਹ ਚਾਹੁੰਦਾ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋ ਜਾਵੇ ਜਦੋਂ ਅਜਿਹਾ ਨਹੀਂ ਹੁੰਦਾ ਤਾਂ ਉਸ ਵਿਅਕਤੀ ਦੇ ਦੁਬਾਰਾ ਕੁਝ ਅਜਿਹਾ ਕਰ ਲਿਆ ਜਾਂਦਾ ਹੈ ਜਿਸਦੇ ਕਾਰਨ ਉੱਤੇ ਜ਼ਿੰਦਗੀ ਤਬਾਹ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਪੰਜਾਬ ਦੇ ਮਸ਼ਹੂਰ ਸੁਪਰ ਹਰਦੀਪ ਸਿੰਘ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ ਕਿਉਂਕਿ ਇਸ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ ਹੈ ਕਿ ਹੁਣ ਨੈਸ਼ਨਲ ਖਿਡਾਰੀਆਂ ਦੀ ਹੋਣ ਵਾਲੀ ਚੋਣ ਦੀ ਵਿੱਚ ਉਸ ਦੀ ਸਿਲੈਕਸ਼ਨ
ਨਹੀਂ ਹੋਈ ਸੀ ਜਿਸ ਕਾਰਨ ਉਹ ਪ੍ਰਤੀ ਇੰਨਾ ਜ਼ਿਆਦਾ ਡਿਪਰੈਸ਼ਨ ਵਿੱਚ ਚਲਾ ਗਿਆ ਕਿ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਹੀ ਆਪਣੀ ਆਤਮਹੱਤਿਆ ਕਰ ਲਈ ਇਸ ਘਟਨਾ ਨੇ ਸਾਰੇ ਹੀ ਅੰਮ੍ਰਿਤਸਰ ਅਤੇ ਪੰਜਾਬ ਦਿੱਲੀ ਵਿਚ ਇਕ ਸੋਗ ਦੀ ਲਹਿਰ ਦੌੜ ਗਈ ਹੈ ਕਿਉਂਕਿ ਇਨ੍ਹਾਂ ਮਾਹਿਰ ਅਤੇ ਹੁਨਰਮੰਦ ਨੌਜਵਾਨ ਇੱਕ ਮੌਕਾ ਨਾ ਮਿਲਣ ਦੇ ਕਾਰਨ ਇੱਕ ਦੁਨੀਆਂ ਨੂੰ ਛੱਡ ਕੇ ਚਲਾ ਗਿਆ।