ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਇਹ ਸਖਤ ਹਦਾਇਤਾਂ

Latest Update

ਪੰਜਾਬ ਦੇ ਵਿੱਚ ਕੋਰੋਨਾ ਨੂੰ ਲੈ ਕੇ ਸਰਕਾਰ ਦੁਬਾਰਾ ਬਹੁਤ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਚਾਉਕੇ ਕੋਰੋਨਾ ਦੇ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਦੇ ਵਿੱਚ ਕੋਰੋਨਾ ਨੇ ਬਹੁਤ ਹੀ ਕਹਿਰ ਬੈਜ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਕੋਰੋਨਾ ਦੇ ਕਾਰਨ ਚਲੀ ਗਈ ਸੀ।ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਨੀ ਸਰਕਾਰ ਨੇ ਹੁਕਮ ਦਿੱਤੇ ਹਨ ਕਿ ਉਹ ਹੁਣ ਕੋਰੋਨਾ ਨੂੰ ਲੈ ਕੇ ਕੋਈ ਵੀ ਢਿੱਲ ਨਹੀਂ ਵਰਤਣਾ ਚਾਹੁੰਦੀ ਅਤੇ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਚੀਨੀ ਸਰਕਾਰ ਦੁਆਰਾ ਹੁਣ ਸਖ਼ਤ ਨਿਯਮ ਜਾਰੀ ਕਰ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਨੇ ਇਕੱਤੀ ਅਕਤੂਬਰ ਤਕ ਕੋਰੋਨਾ ਪਾਬੰਦੀਆਂ

ਨੂੰ ਵਧਾ ਦਿੱਤਾ ਹੈ ਅਤੇ ਉਨ੍ਹਾਂ ਦੁਆਰਾ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਘਰਾਂ ਤੋਂ ਬਾਹਰ ਨਿਕਲਦਾ ਹੈ।ਅਤੇ ਕਿਸੇ ਵੀ ਰੈਸਟੋਰੈਂਟ ਜਾਂ ਕਿਸੇ ਵੀ ਹੋਟਲ ਦੇ ਵਿੱਚ ਜਾਂਦਾ ਹੈ ਤਾਂ ਉਸ ਦੇ ਕੋਰੋਨਾ ਦੀ ਵੈਕਸੀਨ ਲੱਗਣੀ ਹੋਣੀ ਜ਼ਰੂਰੀ ਹੈ ਇਸ ਤੋਂ ਇਲਾਵਾ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇਕਰ ਕੋਈ ਵੀ ਸਰਕਾਰੀ ਦਫ਼ਤਰ ਵਿੱਚ ਅਧਿਕਾਰੀ ਕੰਮ ਕਰਦੇ ਹਨ।ਉਨ੍ਹਾਂ ਦੇ ਵੀ ਕੋਰੋਨਾ ਦੀ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ ਕਿਉਂਕਿ ਸਰਕਾਰ ਨਹੀਂ ਚਾਹੁੰਦੀ ਕਿ ਕੋਰੋਨਾ ਦਾ ਕਹਿਰ ਦੁਆਰਾ ਜਾਰੀ ਹੋਵੇ ਅਤੇ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਮੌਤਾਂ ਹੁਣ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਚ

ਨਵੀਂ ਸਰਕਾਰ ਵੱਲੋਂ ਇਹ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਚੀਨੀ ਸਰਕਾਰ ਵੱਲੋਂ ਰੈਸਟੋਰੈਂਟਾਂ ਅਤੇ ਜੰਮਾ ਵਿੱੱਚ ਵੀ ਨਿਯਮਤ ਗਿਣਤੀ ਉੱਪਰ ਹੀ ਲੋਕਾਂ ਨੂੰ ਆਉਣ ਜਾਣ ਦੀ ਪਰਮੀਸ਼ਨ ਦਿੱਤੀ ਗਈ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਚੀਨੀ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਲੋਕਾਂ ਦੁਆਰਾ ਕਿੰਨੀ ਕੁ ਪਾਲਣਾ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *