ਪੰਜਾਬ ਦੇ ਵਿੱਚ ਆਏ ਦਿਨ ਸਾਨੂੰ ਅਨੇਕਾਂ ਹੀ ਵਾਰਦਾਤਾਂ ਦੇ ਹੋਣ ਦੀ ਖਬਰ ਸਾਹਮਣੇ ਆਉਂਦੀਆਂ ਹਨ ਕਿਉਂਕਿ ਪੰਜਾਬ ਦੇ ਵਿੱਚ ਪੰਜਾਬ ਪੁਲੀਸ ਦੁਆਰਾ ਆਪਣਾ ਕੰਮ ਪੂਰੀ ਮੁਸਤੈਦੀ ਨਾਲ ਨਹੀਂ ਕੀਤਾ ਜਾਂਦਾ ਜਿਸ ਦੇ ਕਾਰਨ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੇ ਵਿਚ ਕੋਈ ਵਿਚਾਰ ਨਹੀਂ ਹੈ ਅਤੇ ਉਹ ਬਿਨਾਂ ਕਿਸੇ ਡਰ ਤੋਂ ਆਪਣੇ ਕੰਮ ਨੂੰ ਅੰਜਾਮ ਦੇ ਦਿੰਦੇ ਹਨ।ਪੰਜਾਬ ਦੇ ਵਿੱਚ ਆਏ ਦਿਨ ਕ ਤ ਲ ਅਤੇ ਬ ਲਾ ਤ ਕਾ ਰ ਦੇ ਮਾਮਲੇ ਦੇਖਣ ਨੂੰ ਮਿਲਦੇ ਹਨ।ਜਿਨ੍ਹਾਂ ਦੇ ਬੁੱਤ ਵੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਦੋਸ਼ੀ ਬਿਨਾਂ ਕਿਸੇ ਸਜ਼ਾ ਦੇ ਬਾਹਰ ਆ ਜਾਂਦੇ ਹਨ।ਇਸ ਲਈ
ਆਏ ਦੇਣਾ ਬਦਮਾਸ਼ਾਂ ਵੱਲੋਂ ਅਜਿਹੀਆਂ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਵਿਚ ਇਕ ਵਾਰਦਾਤ ਮੋਗਾ ਵਿਖੇ ਕੀਤੀ ਗਈ ਹੈ ਜਿਥੇ ਕਿ ਇਕ ਗੋਭੀ ਦੀ ਖੇਤੀ ਕਰਨ ਵਾਲੇ ਕਿਸਾਨ ਦੀ ਅਤੇ ਉਸ ਦੇ ਨਾਲ ਇੱਕ ਹੋਰ ਵਿਅਕਤੀ ਦੀ ਰਾਤ ਨੂੰ ਕਿਸੇ ਅਣਜਾਣ ਵਿਅਕਤੀ ਵੱਲੋਂ ਹੱਤਿਆ ਕਰ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਗਰੁੱਪ ਕਿਸਾਨ ਗੋਭੀ ਦੀ ਖੇਤੀ ਕਰਨ ਵਾਲਾ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਇਸ ਪਿੰਡ ਵਿੱਚ ਰਹਿ ਰਿਹਾ ਸੀ
ਅਤੇ ਰਾਤੀਂ ਕਿਸੇ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇਸ ਨੂੰ ਇਹਦੇ ਖੇਤ ਵਿੱਚ ਆ ਕੇ ਇਹ ਮਾਰ ਦਿੱਤਾ ਗਿਆ।ਹੁਣ ਇਹ ਮਾਮਲਾ ਪੁਲਸ ਕੋਲ ਜਾ ਚੁੱਕਾ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਜਾਂਚ ਹੋਣ ਤੋਂ ਬਾਅਦ ਹੀ ਕਿਸੇ ਨਤੀਜੇ ਉਪਰ ਪਹੁੰਚਿਆ ਜਾਵੇਗਾ।