ਸੁਪਰੀਮ ਕੋਰਟ ਦੇ ਵੱਲੋਂ ਕਰ ਦਿੱਤਾ ਗਿਆ ਇਹ ਵੱਡਾ ਐਲਾਨ

Latest Update

ਭਾਰਤ ਦੇ ਵਿੱਚ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਮੇਂ ਸਮੇਂ ਤੇ ਕੁਝ ਅਜਿਹੀਆਂ ਯੋਜਨਾਵਾਂ ਰੁਕ ਜਾਂਦੀਆਂ ਹਨ। ਜਿਨ੍ਹਾਂ ਦੇ ਨਾਲ ਕੇ ਭਾਰਤ ਦੇ ਲੋਕਾਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲ ਸਕੇ ਕੇਂਦਰ ਸਰਕਾਰ ਵੱਲੋਂ ਹਮੇਸ਼ਾਂ ਹੀ ਲੋਕਾਂ ਦੇ ਫ਼ਾਇਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਸਮੇਂ ਸਮੇਂ ਤੇ ਲੋਕ ਹਿੱਤ ਦੇ ਲਈ ਕੰਮ ਕੀਤਾ ਜਾਂਦਾ ਹੈ।ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਜਦੋਂ ਵੀ ਦੇਸ਼ ਦੇ ਵਿੱਚ ਕੋਈ ਨਾ ਕੋਈ ਛੁੱਟੀ ਕਰਨੀ ਹੁੰਦੀ ਹੈ ਤਾਂ ਇਸ ਦਾ ਵੀ ਦੇਸ਼ ਦੇ ਲੋਕਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਜਾਂਦਾ ਹੈ ਤਾਂ ਜੋ ਲੋਕਾਂ ਦੁਆਰਾ ਕੀਤੇ ਜਾਂਦੇ ਕੰਮਾਂ ਕਾਰਾਂ ਵਿੱਚ ਉਨ੍ਹਾਂ ਨੂੰ ਕੋਈ ਵੀ

ਮੁਸ਼ਕਲ ਸਾਹਮਣੇ ਨਾ ਆਵੇ ਜਿਸ ਦੇ ਕਾਰਨ ਕੇ ਲੋਕ ਕੇਂਦਰ ਸਰਕਾਰ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ।ਇਸੇ ਤਰ੍ਹਾਂ ਹੀ ਸੁਭਰੀਤ ਸੁਪਰੀਮ ਕੋਰਟ ਵੱਲੋਂ ਵੀ ਇਸ ਮਾਮਲੇ ਨੂੰ ਅੱਗੇ ਵਧਾਉਂਦੇ ਹੋਏ ਇਕ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਅਠਾਰਾਂ ਅਕਤੂਬਰ ਨੂੰ ਸੁਪਰੀਮ ਕੋਰਟ ਦੇ ਅਦਾਲਤਾਂ ਦੇ ਵਿਚ ਛੁੱਟੀ ਹੋਵੇਗੀ ਕਿਉਂਕਿ ਪਹਿਲਾਂ ਅਜਿਹੀਆਂ ਖ਼ਬਰਾਂ ਦੱਸਿਆ ਨਹੀਂ ਜਾਂਦੀਆਂ ਸਨ ਅਤੇ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਇੱਥੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ

ਸੀ।ਕਿਉਂਕਿ ਬਹੁਤ ਸਾਰੇ ਲੋਕਾਂ ਦੇ ਕੰਮਕਾਰ ਵਿੱਚ ਹੀ ਰਹਿ ਜਾਂਦੇ ਸਨ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਸੁਪਰੀਮ ਕੋਰਟ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਅਠਾਰਾਂ ਅਕਤੂਬਰ ਨੂੰ ਸਾਰੀਆਂ ਹੀ ਅਦਾਲਤਾਂ ਬੰਦ ਰਹਿਣਗੀਆਂ ਅਤੇ ਕਿਸੇ ਵੀ ਵਿਅਕਤੀ ਦਾ ਅਦਾਲਤ ਦੇ ਵਿਚ ਕੋਈ ਵੀ ਕੰਮ ਨਹੀਂ ਹੋਵੇਗਾ।

Leave a Reply

Your email address will not be published. Required fields are marked *