ਰਾਜਾ ਵੜਿੰਗ ਨੇ ਬਾਦਲਾਂ ਦੀਆਂ ਬੱਸਾਂ ਦੇ ਖਿਲਾਫ ਲਿਆ ਇਹ ਵੱਡਾ ਐਕਸ਼ਨ

ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਹਾਈ ਕਮਾਂਡ ਵੱਲੋਂ ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਇਆ ਗਿਆ ਸੀ ਜਿਨ੍ਹਾਂ ਨੇ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਆਪਣੇ ਮੰਤਰੀ ਮੰਡਲ ਦੀ ਨਵੀਂ ਚੋਣ ਕੀਤੀ ਗਈ ਜਿਸ ਦੇ ਵਿੱਚ ਰਾਜਾ ਵੜਿੰਗ ਨੂੰ ਟਰਾਂਸਪੋਰਟ ਮੰਤਰੀ ਚੁਣਿਆ ਗਿਆ ਸੀ।ਰਾਜਾ ਵੜਿੰਗ ਦੇ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਨੇ ਕਈ ਵੱਡੇ ਫੈਸਲੇ ਲਏ ਹਨ ਜਿਸ ਦੇ ਨਾਲ ਕਿ ਉਹ ਸਾਰੇ ਹੀ ਲੋਕਾਂ ਦੇ ਦਿਲਾਂ ਵਿਚ ਵੱਸਣ ਜਾ ਰਹੇ ਹਨ ਉਨ੍ਹਾਂ ਨੇ ਕਈ ਅਜਿਹੇ

ਫੈਸਲੇ ਲਏ ਹਨ ਜਿਨ੍ਹਾਂ ਦੇ ਨਾਲ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਸੁਵਿਧਾਵਾਂ ਮਿਲ ਰਹੀਆਂ ਹਨ ਇਸ ਦੇ ਚਲਦਿਆਂ ਹੀ ਅੱਜ ਰਾਜਾ ਵੜਿੰਗ ਵੱਲੋਂ ਇੱਕ ਹੋਰ ਵੱਡੇ ਫ਼ੈਸਲੇ ਦਾ ਅੈਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੇ ਦੁਬਾਰਾ ਪਟਿਆਲਾ ਦੇ ਬੱਸ ਸਟੈਂਡ ਦੇ ਵਿੱਚ ਇੱਕ ਰੇਟ ਲਿਸਟ ਲਗਾ ਦਿੱਤੀ ਗਈ ਹੈ ਜਿਸ ਦੇ ਮੁਤਾਬਕ ਹੀ ਉਸ ਬੱਸ ਸਟੈਂਡ ਦੇ ਵਿੱਚ ਲੱਗੀਆਂ ਦੁਕਾਨਾਂ ਦੇ ਦੁਕਾਨਦਾਰ ਆਪਣਾ ਸਾਮਾਨ ਵੇਚ ਸਕਦੇ ਹਨ ਕਿਉਂਕਿ ਪਹਿਲਾਂ ਇਨ੍ਹਾਂ ਬੱਸ ਸਟੈਂਡਾਂ ਵਿੱਚ ਭਕਾਨਾ ਲਗਾਈ ਬੈਠੇ ਦੁਕਾਨਦਾਰ ਆਪਣੀ ਮਰਜ਼ੀ ਦੀ ਰਕਮ ਵਸੂਲ ਰਹੇ ਸਨ ਅਤੇ ਦੁਕਾਨਦਾਰ ਲੋਕਾਂ ਦਾ ਸੋਸ਼ਣ ਕਰ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਹਰ ਇਕ ਬੱਸ ਸਟੈਂਡ ਵਿੱਚ ਖਡ਼੍ਹਾ

ਵਿਅਕਤੀ ਉਨ੍ਹਾਂ ਤੋਂ ਹੀ ਸਮਾਨ ਖਰੀਦੇਗਾ ਕਿੳੁਂਕਿ ਬਾਜ਼ਾਰ ਬੱਸ ਸਟੈਂਡ ਨਾਲੋਂ ਕਾਫ਼ੀ ਦੂਰ ਹੈ।ਇਸ ਲਈ ਲੋਕਾਂ ਦਾ ਸੋਸ਼ਣ ਦੁਕਾਨਦਾਰਾਂ ਦੁਆਰਾ ਵੱਲੋਂ ਕੀਤਾ ਜਾ ਰਿਹਾ।ਇਸ ਨੂੰ ਧਿਆਨ ਵਿਚ ਰੱਖਦੇ ਹੋਏ ਵੀ ਰਾਜਾ ਵੜਿੰਗ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸਦਾ ਕਿ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਰਾਜਾ ਵੜਿੰਗ ਵੱਲੋਂ ਕੀਤੇ ਗਏ ਇਸ ਫੈਸਲੇ ਦੇ ਨਾਲ ਲੋਕਾਂ ਦੇ ਦਿਲਾਂ ਵਿੱਚ ਰਾਜਾ ਵੜਿੰਗ ਕੀ ਸਲਾਹ ਲੈ ਸਕਦੇ ਹਨ।

Leave a Reply

Your email address will not be published. Required fields are marked *