ਭਾਰਤ ਦੇ ਇਸ ਚੋਟੀ ਦੇ ਕ੍ਰਿਕਟਰ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

Latest Update

ਸਾਰੇ ਹੀ ਦੇਸ਼ਾਂ ਦੇ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ ਜਿਸ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਦੇ ਵਿੱਚ ਹਾਲੇ ਵੀ ਦੋਵਾਂ ਨੂੰ ਲੈ ਕੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਹਰ ਇੱਕ ਦੇਸ਼ ਦੇ ਵੱਲੋਂ ਆਪਣੀਆਂ ਸਰਹੱਦਾਂ ਦੇ ਉੱਪਰ ਸਖ਼ਤ ਪਹਿਰੇ ਦਿੱਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਅਪਰਾਧਾਂ ਦੇ ਅੰਦਰ ਦਾਖਲ ਹੋ ਕੇ ਉਨ੍ਹਾਂ ਦੇ ਦੇਸ਼ ਵਾਸੀਆਂ ਨੂੰ ਨੁਕਸਾਨ ਨਾ ਪਹੁੰਚਾ ਸਕੇ ਇਸਦੇ ਨਾਲ ਹੀ ਬਹੁਤ ਸਾਰੇ ਦੇਸ਼ਾਂ ਦੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਗਿੱਧੇ ਵਿੱਚ ਭਿਆਨਕ

ਹਾਦਸਿਆਂ ਦੇ ਵਿੱਚ ਵੀ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਵੀ ਆਪਣੀ ਜਾਨ ਗਵਾ ਬੈਠਦੇ ਹਨ ਜਿਨ੍ਹਾਂ ਨੇ ਦੇਸ਼ ਦੇ ਲਈ ਕੁਝ ਅਜਿਹਾ ਕੀਤਾ ਹੁੰਦਾ ਹੈ ਜਿਸਦੇ ਨਾਲ ਕੇ ਉਨ੍ਹਾਂ ਦੀ ਦੇਸ਼ ਦੇ ਵਿੱਚ ਕੋਈ ਅਲੱਗ ਪਹਿਚਾਣ ਬਣ ਜਾਂਦੀ ਹੈ ਅਤੇ ਉਹ ਸਾਰੇ ਹੀ ਦੇਸ਼ ਦੇ ਲਈ ਇੱਕ ਆਇਡਲ ਇਹ ਤੌਰ ਤੇ ਉੱਭਰ ਕੇ ਸਾਹਮਣੇ ਆਉਂਦੇ ਹਨ।ਇਸੇ ਤਰ੍ਹਾਂ ਦਾ ਮਾਮਲਾ ਭਾਰਤ ਸਾਹਮਣੇ ਆਇਆ ਹੈ ਜਿਥੇ ਕਿ ਇਕ ਕ੍ਰਿਕਟਰ ਜੋ ਕਿ ਇਕ ਵਿਕਟਕੀਪਰ ਬੱਲੇਬਾਜ਼ ਸੀ ਜਿਸ ਦੀ ਕਿ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਗਈ ਇਸ ਖਿਡਾਰੀ ਨੇ ਕਈ ਰਣਜੀ ਟਰਾਫੀ ਦੇ ਮੈਚ ਖੇਡੇ ਸਨ ਜਿਸ ਦੀ ਕਿ ਹੁਣ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਚੁੱਕੀ ਹੈ ਜਿਸ ਦੀ

ਖਬਰ ਸਾਹਮਣੇ ਆਉਣ ਤੋਂ ਬਾਅਦ ਕ੍ਰਿਕਟ ਪ੍ਰੇਮੀਆਂ ਅਤੇ ਕ੍ਰਿਕਟਰਾਂ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਭੰਡਾਰੀ ਬੀਤੇ ਦਿਨੀ ਪ੍ਰਤਿਭਾ ਸੀ ਕਿ ਇਹ ਆਉਣ ਵਾਲੇ ਸਮੇਂ ਦੇ ਵਿੱਚ ਭਾਰਤੀ ਟੀਮ ਦੇ ਲਈ ਇਕ ਵਧੀਆ ਖਿਡਾਰੀ ਬਣ ਸਕਦਾ।ਉਨ੍ਹਾਂ ਇਸ ਖਿਡਾਰੀ ਦੀ ਮੌਤ ਦੇ ਉੱਪਰ ਸਾਰੇ ਹੀ ਦੇਸ਼ ਦੇ ਖਿਡਾਰੀਆਂ ਅਤੇ ਲੋਕਾਂ ਦੇ ਵੱਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *