ਭਾਰਤ ਦੇ ਇਸ ਸੂਬੇ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ

Latest Update

ਭਾਰਤ ਦੇ ਉੱਪਰ ਕੁਦਰਤੀ ਆਫ਼ਤਾਂ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਜਿਉਂ ਜਿਉਂ ਹੀ ਮੌਸਮ ਬਦਲ ਰਿਹਾ ਹੈ ਉਸ ਦੇ ਨਾਲ ਹੀ ਮੀਂਹ ਭਾਰੀ ਬਰਸਾਤਾਂ ਸ਼ੁਰੁੂ ਹੋ ਚੁੱਕੀਆਂ ਹਨ।ਕੈਨੇਡਾ ਦੇ ਕਾਰਨ ਭਾਰਤ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੀ ਇੱਕ ਉਦਾਹਰਣ ਕੇਰਲਾ ਦੇ ਵਿੱਚ ਦੇਖਣ ਨੂੰ ਮਿਲੀ ਜਿਥੇ ਕਿ ਭਾਰੀ ਬਰਸਾਤ ਦੇ ਕਾਰਨ ਹੜ੍ਹਾਂ ਵਰਗੇ ਹਾਲਾਤ ਹੋ ਚੁੱਕੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਇਨ੍ਹਾਂ ਬਰਸਾਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਘਰ ਟੁੱਟ ਚੁੱਕੇ ਹਨ

ਇਸ ਬਰਸਾਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ।ਸਾਰੇ ਹੀ ਲੋਕਾਂ ਦੇ ਵੱਲੋਂ ਆਪਣੀ ਮਦਦ ਦੇ ਲਈ ਸਰਕਾਰ ਦੇ ਸਾਹਮਣੇ ਹੱਥ ਫੈਲਾਏ ਜਾ ਰਹੇ ਹਨ ਅਤੇ ਸਰਕਾਰ ਦੁਆਰਾ ਵੀ ਇਨ੍ਹਾਂ ਲੋਕਾਂ ਦੀ ਮੱਦਦ ਕਰਨ ਦੇ ਲਈ ਵੱਖ ਵੱਖ ਵਾਅਦੇ ਕੀਤੇ ਜਾ ਰਹੇ ਹਨ।ਹੁਣ ਦੇਖਣਾ ਇਹ ਹੈ ਕਿ ਸਰਕਾਰਾਂ ਦੁਆਰਾ ਇਸ ਮੁਸੀਬਤ ਦੀ ਘੜੀ ਵਿੱਚ ਕੇਰਲਾ ਦੇ ਲੋਕਾਂ ਦੀ ਕਦੋਂ

ਤੇ ਕਿਵੇਂ ਮਦਦ ਕੀਤੀ ਜਾਂਦੀ ਹੈ ਕਿਉਂਕਿ ਇੱਥੇ ਦੇ ਲੋਕ ਬਹੁਤ ਜ਼ਿਆਦਾ ਗ਼ਰੀਬੀ ਅਤੇ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਆਏ ਦਿਨ ਹੀ ਇਨ੍ਹਾਂ ਹੜ੍ਹਾਂ ਦੇ ਕਾਰਨ ਇਨ੍ਹਾਂ ਦੇ ਘਰਾਂ ਵਿਚ ਪਾਣੀ ਭਰ ਜਾਂਦਾ ਹੈ ਅਤੇ ਇਨ੍ਹਾਂ ਨੂੰ ਜ਼ਿੰਦਗੀ ਜਿਉਣ ਵਿਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਹੁਣ ਦੇਖਣਾ ਇਹ ਹੈ ਕਿ ਸਰਕਾਰਾਂ ਵੱਲੋਂ ਇਨ੍ਹਾਂ ਲੋਕਾਂ ਦੇ ਲਈ ਕੀ ਐਲਾਨ ਕੀਤੇ ਜਾਂਦੇ ਹਨ।

Leave a Reply

Your email address will not be published. Required fields are marked *