ਗੱਡੀਆਂ ਕਾਰਾਂ ਰੱਖਣ ਵਾਲੇ ਹੋ ਜਾਓ ਸਾਵਧਾਨ ਨਹੀਂ ਪਵੇਗਾ ਪਛਤਾਉਣਾ

Latest Update

ਤਿਉਹਾਰਾਂ ਦਾ ਸਮਾਂ ਆ ਗਿਆ ਹੈ ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਇਸ ਦੇ ਆਦੀ ਨਹੀਂ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨ ਕੀਤੇ ਗਏ ਹਨ।ਜਿਸ ਦੇ ਨਾਲ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਗ਼ਲਤ ਅਨਸਰਾਂ ਵੱਲੋਂ ਕੀਤੇ ਜਾਣ ਵਾਲੇ ਗਲਤ ਕੰਮਾਂ ਨੂੰ ਰੋਕਿਆ ਜਾ ਸਕੇ।ਸਰਕਾਰ ਵੱਲੋਂ ਪੁਲੀਸ ਨੂੰ ਹੁਕਮ ਦਿੱਤੇ ਗਏ ਹਨ ਕਿ ਤਿਉਹਾਰਾਂ ਦੇ ਇਸ ਦੌਰ ਦੇ ਵਿੱਚ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਪੱਕੇ ਤੌਰ ਤੇ ਚੈੱਕ ਕੀਤਾ ਜਾਵੇ

ਕਿ ਕਿਸੇ ਗੱਡੀ ਦੇ ਵਿੱਚ ਕੋਈ ਗਲਤੀ ਤਾਂ ਨਹੀਂ ਲਿਆਈ ਜਾ ਰਹੀ।ਇਸਦੇ ਨਾਲ ਹੀ ਉਸ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪੰਜਾਬ ਦੇ ਵਿੱਚ ਕੋਈ ਵੀ ਵਿਅਕਤੀ ਆਪਣੀਆਂ ਗੱਡੀਆਂ ਦੇ ਸ਼ੀਸ਼ਿਆਂ ਉਪਰ ਕਾਲੀ ਫ਼ਿਲਮ ਲਗਾ ਕੇ ਨਹੀਂ ਘੁੰਮ ਸਕਦਾ ਜਿਸ ਵੀ ਵਿਅਕਤੀ ਨੇ ਇਹ ਗਲਤੀ ਕੀਤੀ ਉਸ ਦਾ ਚਲਾਨ ਕੀਤਾ ਜਾਵੇ ।ਉਸ ਦੇ ਖਿਲਾਫ ਸਖਤ ਤੋਂ ਸਖਤ

ਕਾਰਵਾਈ ਕੀਤੀ ਜਾਵੇਗੀ ਇਸ ਲਈ ਅਸੀਂ ਦੱਸ ਦੇਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਕਿਸੇ ਵੀ ਜਗ੍ਹਾ ਤੇ ਕਾਲੇ ਸ਼ੀਸ਼ੇ ਕਰਕੇ ਜਾਣ ਵਾਲੇ ਵਿਅਕਤੀ ਨੂੰ ਇਸ ਦਾ ਖਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ ਇਸ ਲਈ ਹਰ ਇੱਕ ਵਿਅਕਤੀ ਨੂੰ ਸਾਵਧਾਨ ਹੋ ਕੇ ਹੀ ਪੰਜਾਬ ਭਾਰਤ ਦੇ ਸ਼ਹਿਰਾਂ ਵਿੱਚ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *