ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਤਾਂ ਨਹੀਂ ਚੰਨੀ ਵੱਲੋਂ ਸਮੇਂ ਸਮੇਂ ਦੇ ਅਨੁਸਾਰ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਗ਼ਰੀਬਾਂ ਦੇ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਜਿਸ ਦੇ ਨਾਲ ਕੇ ਪੰਜਾਬ ਦੇ ਕਰੀਬ ਲੋਕਾਂ ਵਿਚ ਬਹੁਤ ਸਾਰਾ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਕੁਝ ਅਜਿਹੇ ਫ਼ੈਸਲੇ ਲਏ ਗਏ ਹਨ ਜਿਸਦੇ ਨਾਲ ਕੇ ਗ਼ਰੀਬ ਲੋਕਾਂ ਨੂੰ ਕੁਝ ਰਾਹਤ ਦਾ ਸਾਹ ਮਿਲਿਆ ਹੈ।ਇਸ ਦੇ ਨਾਲ ਹੀ ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਝੂਠੇ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ
ਚਾਰੇ ਹੀ ਤੰਨੀ ਵੱਲੋਂ ਕੁਝ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਅਧੀਨ ਆਦਿ ਚਰਨਜੀਤ ਸਿੰਘ ਚੰਨੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਸਾਰੇ ਹੀ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਹੁਕਮ ਜਾਰੀ ਕੀਤਾ ਹੈ ਕਿ ਸਾਰੇ ਹੀ ਜ਼ਿਲਾ ਅਧਿਕਾਰੀ ਲਾਈਸੰਸ ਲੈ ਸਕਦੇ ਹਨ ਜਿਸ ਦਿਨ ਉਹ ਆਪਣੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਇਕ ਲਿਸਟ ਤਿਆਰ ਕਰਕੇ ਉਨ੍ਹਾਂ ਦੇ ਸਿੱਖਿਆ ਦੇ ਅਨੁਸਾਰ ਉਨ੍ਹਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਚਰਨਜੀਤ ਚੰਨੀ ਦੇ ਇਸ ਫੈਸਲੇ ਨੂੰ ਸੁਣਦਿਆਂ ਹੀ
ਨੌਜਵਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਹੁਣ ਦੇਖਣਾ ਹੋਵੇਗਾ ਕਿ ਚਰਨਜੀਤ ਚੰਨੀ ਵੱਲੋਂ ਕੀਤੇ ਗਏ ਇਸ ਐਲਾਨ ਨੂੰ ਕਦੋਂ ਤਕ ਅਮਲ ਵਿੱਚ ਲਿਆਂਦਾ ਜਾਂਦਾ ਹੈ ਅਤੇ ਕਦੋਂ ਤੱਕ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਂਦਾ ਹੈ ਜਾਂ ਫਿਰ ਚਰਨਜੀਤ ਚੰਨੀ ਵਲੋਂ ਦਿੱਤੇ ਗਏ ਇਹ ਵਾਅਦੇ ਵੀ ਕੈਪਟਨ ਦੀ ਤਰ੍ਹਾਂ ਲਾਰੇ ਨਿਕਲਦੇ ਹਨ।ਕਿਉਂਕਿ ਪਹਿਲਾਂ ਆਈਆਂ ਸਾਰੀਆਂ ਹੀ ਸਰਕਾਰਾਂ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ ਪਰ ਉਨ੍ਹਾਂ ਵੱਲੋਂ ਮੌਕਾ ਆਉਣ ਤੇ ਇਨ੍ਹਾਂ ਵਾਅਦਿਆਂ ਤੋਂ ਪੱਲਾ ਝਾੜਦਿਆਂ ਜਾਂਦਾ ਹੈ ਅਤੇ ਨੌਜਵਾਨਾਂ ਨੂੰ ਲਾਰੇ ਲਾ ਦਿੱਤੇ ਜਾਂਦੇ ਹਨ