ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਨਵੇਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਕਿ ਪੰਜਾਬ ਦੇ ਵਿੱਚ ਬਹੁਤ ਖੁਸ਼ੀ ਦੀ ਲਹਿਰ ਦੌੜ ਚੁੱਕੀ ਹੈ।ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਗਰੀਬ ਵਰਗ ਦੇ ਲੋਕਾਂ ਦੇ ਲਈ ਵੀ ਬਹੁਤ ਵੱਡੇ ਐਲਾਨ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਚਰਨਜੀਤ ਚੰਨੀ ਦੀ ਬਹੁਤ ਸ਼ਲਾਘਾ ਕੀਤੀ ਗਈ ਹੈ ਅਤੇ ਹਰ ਵਿਅਕਤੀ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਅਜਿਹਾ ਮੁੱਖ ਮੰਤਰੀ ਪਹਿਲਾਂ ਪੰਜਾਬ ਵਿੱਚ ਕਦੇ ਨਹੀਂ ਆਇਆ ਜੋ ਕਿ ਲੋਕਾਂ ਦੇ ਲਈ ਹਮੇਸ਼ਾ ਹੀ ਅਜਿਹੇ ਫੈਸਲੇ ਲੈ
ਸਕਦਾ ਹੈ ਪਹਿਲਾਂ ਜਾਨਸ਼ੀਨ ਚੰਨੀ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਲਈ ਵੀ ਵੱਡਾ ਫੈਸਲਾ ਲਿਆ ਗਿਆ ਹੈ ਇਸ ਤੋਂ ਬਾਅਦ ਇਨ੍ਹਾਂ ਵੱਲੋਂ ਕੱਚੇ ਮੁਲਾਜ਼ਮਾਂ ਦੇ ਲਈ ਵੀ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਉਨ੍ਹਾਂ ਨੂੰ ਪੱਕੇ ਕਰਨ ਦਾ ਭਰੋਸਾ ਦਿਵਾਇਆ ਸੀ ਇਸ ਤੋਂ ਬਾਅਦ ਅੱਜ ਪਤਾ ਨਹੀਂ ਚੱਲੀ ਵੱਲੋਂ ਇਕ ਵੱਡਾ ਐਲਾਨ ਕਰਦੇ ਹੋਏ ਕਿਸਾਨਾਂ ਨੂੰ ਵੀ ਵੱਡੀ ਖੁਸ਼ਖਬਰੀ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਦੇ ਟਿਊਬਵੈੱਲਾਂ ਦੇ ਬਿਲਾਂ ਨੂੰ ਮੁਆਫ
ਧਰਮ ਦਾ ਵੱਡਾ ਵਾਅਦਾ ਕੀਤਾ ਹੈ ਅਤੇ ਕਿਹਾ ਹੈ ਕਿ ਹਰੇਕ ਕਿਸਾਨ ਦਾ ਬਿੱਲ ਦਾ ਬਕਾਇਆ ਹੁਣ ਸਰਕਾਰ ਵੱਲੋਂ ਭਰਿਆ ਜਾਵੇਗਾ।ਜਿਸ ਦੇ ਨਾਲ ਕੇ ਕਿਸਾਨਾਂ ਦੇ ਵਿੱਚ ਵੀ ਬਹੁਤ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਅਤੇ ਹਰ ਇੱਕ ਵਿਅਕਤੀ ਵੱਲੋਂ ਚਰਨਜੀਤ ਚੰਨੀ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਾਰ ਕਾਰਜਕਾਲ ਵਿਚ ਬਹੁਤ ਵੱਡੇ ਫੈਸਲੇ ਲਏ ਹਨ।