ਜਲਦੀ ਨਾਲ ਕਰ ਲਓ ਇਹ ਕੰਮ ਨਹੀਂ ਹੋਵੇਗਾ ਦਸ ਹਜ਼ਾਰ ਰੁਪਏ ਜੁਰਮਾਨਾ

Latest Update

ਭਾਰਤ ਦੇ ਵਿੱਤ ਜਿੱਥੇ ਸਰਕਾਰ ਦੇ ਵੱਲੋਂ ਆਏ ਦਿਨ ਨਵੇਂ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਹ ਨਿਯਮ ਸਾਰੇ ਹੀ ਲੋਕਾਂ ਦੇ ਹਿੱਤਾਂ ਦੇ ਲਈ ਹੀ ਲਾਗੂ ਕੀਤੇ ਜਾਂਦੇ ਹਨ ਪਰ ਲੋਕਾਂ ਨੂੰ ਇਨ੍ਹਾਂ ਭਾਜਪਾ ਦੇ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਪਰ ਫਿਰ ਵੀ ਸਰਕਾਰ ਤੋਂ ਵੀ ਹੈ ਕਿ ਉਹ ਆਪਣੇ ਦੇਸ਼ ਦੇ ਸਾਰੇ ਹੀ ਲੋਕਾਂ ਦੀ ਜਾਨ ਨੂੰ ਸੁਰੱਖਿਅਤ ਰੱਖੇ ਅਤੇ ਇਸ ਲਈ ਉਹ ਲੋਕਾਂ ਦੇ ਨਾ ਚਾਹੁੰਦੇ ਹੋਏ ਵੀ ਅਜਿਹੇ ਨਿਯਮਾਂ ਨੂੰ ਲਾਗੂ ਕਰਦੇ ਹਨ ਜੋ ਕਿ ਲੋਕਾਂ ਦੇ ਹਿੱਤਾਂ ਦੇ ਲਈ ਹੁੰਦੇ

ਹਨ।ਅਜਿਹਾ ਹੀ ਮਾਮਲਾ ਦਿੱਲੀ ਦੇ ਸਾਹਮਣੇ ਹੈ ਜਿੱਥੇ ਕਿ ਦਿੱਲੀ ਸਰਕਾਰ ਵੱਲੋਂ ਇਕ ਨਿਯਮ ਲਾਗੂ ਕੀਤਾ ਗਿਆ ਹੈ ਜਿਸਦੇ ਅਧੀਨ ਹਰ ਇਕ ਟੈਕਸੀ ਡਰਾਈਵਰ ਅਤੇ ਬਾਇਕ ਮੋਟਰਸਾੲੀਕਲ ਵਾਲੇ ਕੋਲ ਇਕ ਪ੍ਰਦੂਸ਼ਣ ਸਰਟੀਫਿਕੇਟ ਹੋਣਾ ਚਾਹੀਦਾ ਹੈ ਦਿੱਲੀ ਸਰਕਾਰ ਵੱਲੋਂ ਇਹ ਨਿਯਮ ਲਾਗੂ ਕੀਤਾ ਗਿਆ ਹੈ ਕਿ ਜਿਸ ਡ੍ਰਾਈਵਰ ਦੇ ਕੋਲ ਇਹ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਹੋਵੇਗਾ ਉਸ ਨੂੰ ਦੱਸ ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੁਆਰਾ ਸਾਰੇ ਹੀ ਪੈਟਰੋਲ ਪੰਪਾਂ ਤੇ ਅਧਿਕਾਰੀ ਉਠਾਏ ਜਾਣਗੇ ਜੋ ਕਿ ਉੱਥੇ ਆਉਣ ਵਾਲੇ ਮੋਟਰਸਾਈਕਲਾਂ ਗੱਡੀਆਂ ਦਾ ਪ੍ਰਦੂਸ਼ਣ ਚੈੱਕ ਕਰਿਆ ਕਰਨਗੇ ਅਤੇ ਜਿਸ ਵੀ ਵਿਅਕਤੀ ਦੇ ਕੋਲ ਇਹ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਹੋਇਆ ਕਰੇਗਾ ਉਸ ਦਾ ਦੱਸ ਹਜ਼ਾਰ

ਰੁਪਏ ਦਾ ਜੁਰਮਾਨਾ ਲਗਾਇਆ ਜਾਇਆ ਕਰੇਗਾ ਜਿਸ ਦੇ ਨਾਲ ਦਿੱਲੀ ਸਰਕਾਰ ਚਾਹੁੰਦੀ ਹੈ ਕਿ ਸਾਰੇ ਹੀ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾਵੇ ਅਤੇ ਦਿੱਲੀ ਦੇ ਵਿੱਚ ਜ਼ਿਆਦਾ ਪ੍ਰਦੂਸ਼ਣ ਨਾ ਹੋਣ ਦਿੱਤਾ ਜਾਵੇ।ਹੁਣ ਦੇਖਣਾ ਇਹ ਹੋਵੇਗਾ ਕਿ ਦਿੱਲੀ ਦੇ ਲੋਕਾਂ ਵੱਲੋਂ ਦਿੱਲੀ ਸਰਕਾਰ ਦੁਆਰਾ ਚਲਾਏ ਗਏ ਇਸ ਨਵੇਂ ਨਿਯਮ ਨੂੰ ਕਿੱਥੋਂ ਤਕ ਹੁੰਗਾਰਾ ਦਿੱਤਾ ਜਾਂਦਾ ਹੈ ਅਤੇ ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਵਿਚ ਇਸ ਨਿਯਮ ਨੂੰ ਸਖਤਾਈ ਦੇ ਚਲਦੇ ਲਾਗੂ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *