ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਮੁੱਖ ਰੱਖਦੇ ਹੋਏ ਕੁਝ ਅਜਿਹੇ ਫ਼ੈਸਲੇ ਲਏ ਗਏ ਹਨ ਜਿਨ੍ਹਾਂ ਦੇ ਅਧੀਨ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਦਾ ਟੀਕਾਕਰਨ ਕਰਵਾਉਣਾ ਜ਼ਰੂਰੀ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਕੋਰੂਨਾ ਨੂੰ ਰੋਕਣ ਦੇ ਲਈ ਸਮੇਂ ਸਮੇਂ ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਦੇ ਦਿਨ ਇਕੱਤੀ ਅਕਤੂਬਰ ਤੱਕ ਕੋਰੋਨਾ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਹੈ।ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਡੇਂਗੂ ਨੂੰ ਰੋਕਣ ਦੇ ਲਈ ਵੀ ਸਖ਼ਤ ਕਦਮ ਚੁੱਕੇ ਗਏ ਹਨ ਜਿਸ ਦੇ ਅਧੀਨ ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਟੈਸਟ ਦੇ ਰਕਮ ਦੇ ਵਿਚ ਘਾਟਾ ਕੀਤਾ ਕੀਤਾ ਗਿਆ
ਹੈ।ਹੁਣ ਪੰਜਾਬ ਦੇ ਵਿੱਤ ਡੇਂਗੂ ਦਾ ਟੈਸਟ ਸਿਰਫ਼ ਸ਼ੇਰਪੁਰ ਪੈਰੇ ਵਿੱਚ ਕੀਤਾ ਜਾਵੇਗਾ ਤਾਂ ਜੋ ਹਰ ਇਕ ਵਿਅਕਤੀ ਇਹ ਟੈਸਟ ਕਰਵਾ ਸਕੇ ਅਤੇ ਹਰ ਇਕ ਵਿਅਕਤੀ ਡੇਂਗੂ ਤੋਂ ਬਚ ਸਕੇ।ਜਿਸ ਦੇ ਚੱਲਦਿਆਂ ਹੀ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਮੈਜਿਸਟਰੇਟ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪਣੇ ਜ਼ਿਲ੍ਹਿਆਂ ਦੇ ਸਾਰੇ ਹੀ ਹਸਪਤਾਲਾਂ ਅਤੇ ਸਾਰੀਆਂ ਜਗ੍ਹਾ ਦਾ ਧਿਆਨ ਰੱਖਣ ਅਤੇ ਡੇਂਗੂ ਨੂੰ ਫੈਲਣ ਤੋਂ ਰੋਕਣ।ਇਸ ਦੇ ਚੱਲਦਿਆਂ ਹੀ ਪੰਜਾਬ ਦੇ ਵਿੱਚ ਤਾਕਤਾਂ ਦਾ ਇੱਕ ਜਾਰੀ ਕੀਤੇ ਗਏ ਹਨ ਅਤੇ ਇਸ ਦੇ ਚੱਲਦਿਆਂ ਬਠਿੰਡੇ ਦੇ ਮੈਜਿਸਟ੍ਰੇਟ ਵਲੋਂ ਵਿਸਾਖੀ ਦੇ ਹੁਕਮ ਦਿੱਤੇ
ਗਏ ਹਨ ਬਠਿੰਡਾ ਦੇ ਵਿੱਚ ਦਾਖ਼ਲ ਹੋਣ ਵਾਲੇ ਲੋਕਾਂ ਦਾ ਟੀਕਾਕਰਣ ਹੋਣਾ ਜ਼ਰੂਰੀ ਹਾਏ ਅਤੇ ਬਾਹਰ ਤੋਂ ਆਉਣ ਵਾਲੇ ਲੋਕਾਂ ਦੇ ਕੋਲ ਬਹੱਤਰ ਘੰਟੇ ਪਹਿਲਾਂ ਦੀ ਕਰੁਣਾ ਨੈਗੇਟਿਵ ਦੀ ਇੱਕ ਰਿਪੋਰਟ ਹੋਣੀ ਜ਼ਰੂਰੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਨੇ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕੀਤੀ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਹੁਣ ਦੇਖਣਾ ਹੋਵੇਗਾ ਕਿ ਬਠਿੰਡਾ ਦੇ ਲੋਕਾਂ ਵੱਲੋਂ ਮੈਜਿਸਟਰੇਟ ਦੇ ਇਨ੍ਹਾਂ ਹੁਕਮਾਂ ਦੀ ਕਿਸ ਹੱਦ ਤਕ ਪਾਲਣਾ ਕੀਤੀ ਜਾਂਦੀ ਹੈ।