ਪੰਜਾਬ ਦੇ ਵਿੱਚ ਆਏ ਦਾ ਨੌਜਵਾਨਾਂ ਵੱਲੋਂ ਜਵਾਨੀ ਅਤੇ ਨਸ਼ੇ ਦੇ ਜੋਸ਼ ਵਿੱਚ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸ ਦਾ ਅੰਜਾਮ ਉਨ੍ਹਾਂ ਦੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ ਕਿਉਂਕਿ ਇਹ ਨੌਜਵਾਨ ਨਸ਼ੇ ਵਿੱਚ ਇਨ੍ਹਾਂ ਚੋਣਾਂ ਹੁੰਦੀਆਂ ਹਨ ਕਿ ਉਨ੍ਹਾਂ ਨੂੰ ਖ਼ੁਦ ਨੂੰ ਨਹੀਂ ਪਤਾ ਹੁੰਦਾ ਕਿ ਇਹ ਕੀ ਕਰ ਰਹੇ ਹਨ ਅਤੇ ਇਹ ਆਪਣੇ ਨਸ਼ੇ ਦੀ ਹਾਲਤ ਵਿੱਚ ਅਜਿਹੇ ਕਾਰਨਾਮੇ ਕਰ ਦਿੰਦੇ ਹਨ ਜਿਸਦੇ ਨਾਲ ਕੇ ਇਨ੍ਹਾਂ ਨੂੰ ਸਾਰੀ ਉਮਰ ਪਛਤਾਉਣਾ ਪੈਂਦਾ ਹੈ।ਕਈ ਵਾਰ ਇਹ ਨੌਜਵਾਨ ਅਜਿਹੇ ਕਾਰਨਾਮੇ ਵੀ ਕਰਦੇ ਹਨ ਜਿਸਦੇ ਨਾਲ ਕੇ ਕਈ ਘਰਾਂ ਦੀਆਂ ਖ਼ੁਸ਼ੀਆਂ ਗ਼ਮੀਆਂ ਦੇ ਵਿੱਚ ਬਦਲ ਜਾਂਦੀਆਂ
ਹਨ ਅਜਿਹਾ ਹੀ ਮਾਮਲਾ ਲੁਧਿਆਣਾ ਚ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਮੈਰਿਜ ਪੈਲੇਸ ਦੇ ਵਿੱਚ ਇੱਕ ਵਿਆਹ ਚੱਲ ਰਿਹਾ ਸੀ ਜਿਸ ਦੇ ਵਿੱਚ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਸਨ।ਪਰ ਉੱਥੇ ਹੀ ਕਈ ਨੌਜਵਾਨਾਂ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਇਹ ਝਗੜਾ ਇਸ ਤੱਕ ਗਲ ਤਕ ਵਧ ਗਿਆ ਕਿ ਕੁਝ ਸਮੇਂ ਬਾਅਦ ਹੀ ਇਨ੍ਹਾਂ ਨੌਜਵਾਨਾਂ ਨੇ ਆਪਣੇ ਕੋਲ ਰੱਖੇ ਹੋਏ ਹਥਿਆਰ ਕੱਢ ਲੈ ਰਹੇ ਅਤੇ ਇਕ ਨੌਜਵਾਨ ਨੇ ਦੂਜੇ ਨੌਜਵਾਨ ਦੇ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਇਹ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਸ ਨੂੰ ਕਿ ਸਮੇਂ ਸਿਰ ਡੀਐਮਸੀ ਦੇ ਵਿੱਚ ਦਾਖ਼ਲ ਕਰਵਾਇਆ ਗਿਆ।ਇਸ ਘਟਨਾ ਤੋਂ ਬਾਅਦ ਇਸ ਵਿਆਹ ਦੀਆਂ ਸਾਰੀਆਂ ਹੀ ਖੁਸ਼ੀਆਂ ਗਮੀ ਵਿਚ ਬਦਲ ਗਈਆਂ ਅਤੇ ਇਸ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਬਿਆਨਾਂ ਦਾ ਹਾਸਪਿਟਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਹੁਣ ਇਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਉਨ੍ਹਾਂ ਇਸ ਮਾਮਲੇ ਨੂੰ ਪੁਲੀਸ ਤਕ ਪਹੁੰਚਾਇਆ ਗਿਆ ਹੈ ਤੇ ਪੁਲੀਸ ਨੇ ਮੌਕੇ ਉਪਰ ਪਹੁੰਚ ਕੇ
ਸਾਰੀ ਘਟਨਾ ਦਾ ਜਾਇਜ਼ਾ ਲਿਆ ਹੈ ਤੇ ਪੁਲਸ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਛਾਣਬੀਣ ਕੀਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਤੁਸੀਂ ਪਾਇਆ ਜਾਵੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਮੈਰਿਜ ਪੈਲੇਸ ਦੇ ਮਾਲਕ ਉਪਰ ਵੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ ਕਿਉਂਕਿ ਮੈਰਿਜ ਪੈਲੇਸਾਂ ਦੇ ਅੰਦਰ ਅਸਲਾ ਲਿਜਾਣ ਦੀ ਸਖ਼ਤ ਪਾਬੰਦੀ ਹੈ ਪਰ ਫਿਰ ਵੀ ਭਾਰਤ ਦੇ ਨੌਜਵਾਨਾਂ ਵੱਲੋਂ ਕਿਸੇ ਨਾ ਕਿਸੇ ਤਰੀਕੇ ਨਾਲ ਮੈਰਿਜ ਪੈਲੇਸਾਂ ਦੇ ਅੰਦਰ ਆਸਰਾ ਲਿਆ ਜਾਂਦਾ ਹੈ ।