ਭਾਜਪਾ ਦੇ ਨਾਲ ਗੱਠਜੋੜ ਉਪਰ ਕੈਪਟਨ ਦਾ ਇਹ ਵੱਡਾ ਬਿਆਨ ਆਇਆ ਸਾਹਮਣੇ

Latest Update

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਇੰਟਰਵਿਊ ਦੇ ਦੌਰਾਨ ਗੱਲ ਕਰਦੇ ਹੋਏ ਦੱਸਿਆ ਕਿ ਉਹ ਆਪਣੀ ਇਕ ਨਵੀਂ ਪਾਰਟੀ ਦਾ ਗਠਨ ਕਰਨ ਜਾ ਰਹੇ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਖਰੀਆਂ ਖੋਟੀਆਂ ਸੁਣਾਈਆਂ ਅਤੇ ਉਸੇ ਹੀ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਵੀ ਕੀਤੀ।ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਉਹ ਜਦੋਂ ਤੱਕ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੁੰਦਾ ਭਾਜਪਾ ਦੇ ਨਾਲ ਕੋਈ ਵੀ ਗੱਠਜੋੜ ਨਹੀਂ ਕਰਨਗੇ ਕਿਉਂਕਿ ਉਹ ਜਦੋਂ ਵੀ ਭਾਜਪਾ ਦੇ ਗ੍ਰਹਿ ਮੰਤਰੀ ਨੂੰ ਮਿਲੇ ਹਨ ਤਾਂ ਉਨ੍ਹਾਂ ਨੇ ਸਿਰਫ਼ ਕਿਸਾਨਾਂ ਦਾ ਮਸਲਾ ਹੱਲ ਕਰਨ ਲਈ ਇਹ ਗੱਲਬਾਤ

ਕੀਤੀ ਹੈ ਅਤੇ ਉਹ ਚਾਹੁੰਦੇ ਹਨ ਕਿ ਇਕ ਸਾਲ ਤੋਂ ਕਿਸਾਨ ਵਾਡਰਾ ਦੇ ਉੱਪਰ ਬੈਠੀਆਂ ਨਾਥ ਅਤੇ ਛੇਤੀ ਤੋਂ ਛੇਤੀ ਉਨ੍ਹਾਂ ਦਾ ਮਸਲਾ ਹੱਲ ਹੋ ਜਾਵੇ ਕਿਉਂਕਿ ਬਹੁਤ ਸਾਰੇ ਕਿਸਾਨ ਇਸ ਅੰਦੋਲਨ ਲਈ ਵਿੱਚ ਆਪਣੀ ਜਾਨ ਗੁਆ ਬੈਠੇ ਹਨ।ਇਸ ਲਈ ਉਹ ਚਾਹੁੰਦੇ ਹਨ ਕਿ ਛੇਤੀ ਤੋਂ ਛੇਤੀ ਇਨ੍ਹਾਂ ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇ ਅਤੇ ਹਰ ਵੀ ਕਿਸਾਨ ਸੁੱਖੀ ਸਾਂਦੀ ਆਪਣੇ ਘਰਾਂ ਨੂੰ ਚਲੇ ਜਾਣਾ ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਜਪਾ ਦੇ ਨੇਤਾਵਾਂ ਨੂੰ ਮਿਲ ਰਹੇ ਹਨ ਤਾਂ ਜੋ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾਵੇ ਅਤੇ ਉਹ ਆਪਣੀ ਨਵੀਂ ਪਾਰਟੀ ਦਾ ਵੀ ਗਠਨ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਨੇ ਹਾਲੇ ਤੱਕ ਆਪਣੀ ਪਾਰਟੀ ਨਾਮ ਬਾਰੇ ਕੋਈ ਵੀ

ਚਰਚਾ ਨਹੀਂ ਕੀਤੀ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਦੋਂ ਤਕ ਆਪਣੀ ਪਾਰਟੀ ਦਾ ਗਠਨ ਕਰ ਲਿਆ ਜਾਂਦਾ ਹੈ ਅਤੇ ਉਸ ਦਾ ਕੀ ਨਾਂ ਰੱਖਿਆ ਜਾਂਦਾ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਕੈਪਟਨ ਦੀ ਪਾਰਟੀ ਦੇ ਨਾਲ ਕਾਂਗਰਸ ਪਾਰਟੀ ਦਾ ਬਹੁਤ ਜਾਨੀ ਨੁਕਸਾਨ ਹੋਣ ਵਾਲਾ ਹੈ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਕਾਂਗਰਸ ਪਾਰਟੀ ਦੇ ਹਿੱਸਾ ਸਨ।ਜਿਸ ਦੇ ਕਾਰਨ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਨਵੀਂ ਪਾਰਟੀ ਕਾਰਕਾਂ ਗੰਦੀਆਂ ਬੂਟਾਂ ਅੱਧੋ ਅੱਧ ਵੰਡੀਆਂ ਜਾਣਗੀਆਂ।ੋਿ

Leave a Reply

Your email address will not be published. Required fields are marked *