ਭਾਰਤੀ ਫੌਜ ਦੇ ਜਵਾਨ ਤਾਂ ਜਹਾਜ਼ ਹੋਇਆ ਕਰੈਸ਼

Latest Update

ਦੇਸ਼ ਦੇ ਵਿੱਚ ਆਏ ਦਿਨ ਬਹੁਤ ਹੀ ਜ਼ਿਆਦਾ ਭਿਆਨਕ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਜਾਨਾ ਗਵਾ ਬੈਠਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ ਦੇਸ਼ ਦੇ ਵਿਚ ਕੋਰੋਨਾ ਸਰਕਾਰ ਦੇ ਵਿੱਤ ਵੀ ਬਹੁਤ ਸਾਰੇ ਲੋਕਾਂ ਨੇ ਆਪਣੀ ਜਾਨ ਗਵਾਈ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਘਰਾਂ ਦੇ ਚਿਰਾਗ ਬੁਝ ਗਏ ਹਨ ਇਸ ਤੋਂ ਬਾਅਦ ਵੀ ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ ਲੋਕ ਆਪਣੀਆਂ ਜਾਨਾ ਗਵਾ ਦਿੰਦੇ ਹਨ ਜਿਸਦੇ ਕਰਨਗੇ ਦੇਸ਼ ਦੇ ਵਿੱਚ ਆਏ ਦਿਨ ਸਾਨੂੰ ਨਵੇਂ ਨਵੇਂ ਹਾਦਸੇ

ਦੇਖਣ ਨੂੰ ਮਿਲਦੇ ਹਨ।ਇਸੇ ਦੇ ਚੱਲਦਿਆਂ ਅੱਜ ਦੇ ਭਾਰਤ ਦੇ ਬੱਚੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸਦੇ ਕਾਰਨ ਇਹ ਸਾਰੇ ਹੀ ਦੇਸ਼ ਦੇ ਵਿਚ ਹਫੜਾ ਦਫੜੀ ਮੱਚ ਗਈ ਇਹ ਜਹਾਜ਼ ਹਵਾਈ ਫੌਜ ਦਾ ਦੱਸਿਆ ਜਾ ਰਿਹਾ ਹੈ ਜਿਸ ਨੂੰ ਕੇ ਗਵਾਲੀਅਰ ਦੋ ਉਡਾਨ ਭਰੇਗੀ ਅਤੇ ਥੋੜ੍ਹੀ ਦੂਰ ਜਾ ਕੇ ਇਹ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਦੇ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਜਿਸ ਦੀ ਜਾਨ ਨੂੰ ਬਚਾ ਲਿਆ ਗਿਆ।ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਾਰੇ ਹੀ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਬਣ ਚੁੱਕਿਆ ਸੀ।

ਹੁਣ ਦੇਖਣਾ ਹੋਵੇਗਾ ਕਿ ਫੌਜ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਕੀ ਕਾਰਵਾਈ ਕੀਤੀ ਜਾਂਦੀ ਹੈ ਕਿਉਂਕਿ ਅਜਿਹੀ ਇਸ ਤਰ੍ਹਾਂ ਦੇ ਜਹਾਜ਼ ਦੀ ਘਟਨਾ ਹੋਣ ਦੇ ਨਾਲ  ਇਸ ਗੱਲ ਉੱਪਰ ਵੀ ਸਵਾਲ ਉੱਠਦੇ ਹਨ ਕਿ ਫ਼ੌਜ ਜਾਂ ਫਿਰ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਜਿਸ ਦੀ ਛੋਟੀ ਜਿਹੀ ਗਲਤੀ ਦੇ ਕਾਰਨ ਬਹੁਤ ਸਾਰੇ ਫੌਜੀਆਂ ਦੀ ਜਾਨ ਖਤਰੇ ਵਿਚ ਪੈ ਸਕਦੀ ਹੈ

Leave a Reply

Your email address will not be published. Required fields are marked *