ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਕਾਰਨ ਜਿੱਥੇ ਪੰਜਾਬ ਦੇ ਵਿੱਚ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਉੱਥੇ ਹੀ ਰਾਜਨੀਤਕ ਨੇਤਾਵਾਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਬਹੁਤ ਸਾਰੇ ਚਾਲਾਂ ਚੱਲੀਆਂ ਜਾ ਰਹੀਆਂ ਹਨ।ਜਿਸ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਵੱਲੋਂ ਇਹ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਆਪਣੇ ਪਿਆਰਿਆਂ ਨੂੰ ਪੂਰੀ ਤਰ੍ਹਾਂ ਮੁਕੰਮਲ ਕਾਰਬਾਈਨ ਜਿਸਦੇ ਨਾਲ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਲੋਕਾਂ ਦੇ ਸਾਹਮਣੇ ਜਾ ਕੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਾਬਤ ਕਰ ਸਕਣ ਅਤੇ ਆਪਣੀ ਸੱਤਾ ਕਾਇਮ ਕਰ ਸਕੇ।ਇਸੇ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਆਪਣੀ ਪਾਰਟੀ ਦੇ ਲਈ ਇਕ ਮੰਡੀ ਦੇ
ਵਿੱਚ ਲੋਕਾਂ ਨੂੰ ਮਿਲਣ ਦੇ ਲਈ ਗਏ ਹੋਏ ਸਨ ਜਿਥੇ ਕਿ ਇੱਕ ਨੌਜਵਾਨ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਹੱਥ ਮਿਲਾ ਕੇ ਉਨ੍ਹਾਂ ਨਾਲ ਅਜਿਹੀ ਗੱਲਬਾਤ ਕੀਤੀ ਗਈ ਜਿਸ ਨੂੰ ਸੁਣ ਕੇ ਸਾਰੇ ਹੀ ਲੋਕ ਸੁੰਨ ਹੋ ਗਏ ਕਿਉਂਕਿ ਉਸ ਨੌਜਵਾਨ ਨੇ ਪਰਮਿੰਦਰ ਸਿੰਘ ਢੀਂਡਸਾ ਨਾਲ ਹੱਥ ਮਿਲਾਉਣ ਤੋਂ ਬਾਅਦ ਕਿਹਾ ਕਿ ਤੁਸੀਂ ਹੁਣ ਝੂਠੇ ਪਰਚੇ ਕਰਵਾਉਣੇ ਹਟ ਗਏ ਹੋ ਤਾਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੈਂ ਤਾਂ ਹਨ ਨਹੀਂ ਜਾਣਦਾ ਤਾਂ ਉਸ ਨੌਜਵਾਨ ਨੇ ਆਪਣਾ ਨਾਂ ਅਤੇ ਪਤਾ ਸਭ ਕੁਝ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਨੌਜਵਾਨ ਦੇ ਉੱਪਰ ਬਹੁਤ ਸਾਰੇ ਝੂਠੇ ਪਰਚੇ ਕਰਵਾ ਦਿੱਤੇ ਸਨ।ਇਸ ਤੋਂ ਬਾਅਦ ਇਸ ਨੌਜਵਾਨ ਵੱਲੋਂ ਇਸ ਵੀਡੀਓ ਨੂੰ ਬਣਾ ਕੇ ਸੋਸ਼ਲ ਮੀਡੀਆ ਤੇ ਉੱਪਰ ਬੈਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੁਆਰਾ ਪਰਮਿੰਦਰ ਸਿੰਘ
ਢੀਂਡਸਾ ਦੇ ਬਾਰੇ ਬਹੁਤ ਬੁਰਾ ਭਲਾ ਬੋਲਿਆ ਜਾ ਰਿਹਾ ਹੈ ਅਤੇ ਇਹ ਨੌਜਵਾਨ ਦੀ ਹਿੰਮਤ ਨੂੰ ਦਾਦ ਦਿੱਤੀ ਜਾ ਰਹੀ ਹੈ।ਸਾਰੇ ਲੋਕਾਂ ਦੇ ਸਾਹਮਣੇ ਅਜਿਹੇ ਨੇਤਾਵਾਂ ਦੀ ਛਟਾਈ ਲਿਆਂਦੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਪੂਰੀ ਹਿੰਮਤ ਨਾਲ ਕੰਮ ਲਿਆ ਹੈ ਅਤੇ ਹਰ ਇੱਕ ਨੌਜਵਾਨ ਵੱਲੋਂ ਇਸ ਵਿਅਕਤੀ ਦੀ ਹਿੰਮਤ ਤੇ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੈਟ ਬਾਕਸ ਵਿਚ ਦੇ ਸਕਦੇ ਹੋ।