ਜੀਜਾ ਸਾਲੀ ਵਿੱਚ ਹੋਈ ਨੋਕ ਝੋਕ ਤਾਂ ਲਾੜੀ ਨੇ ਚਾੜ੍ਹ ਦਿੱਤਾ ਨਵਾਂ ਹੀ ਚੰਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਦੋਂ ਇਕ ਲਾੜਾ ਲਾੜੀ ਨੂੰ ਵਿਆਹੁਣ ਆਉਂਦਾ ਹੈ।ਪਰ ਬਿਨਾਂ ਵਿਆਹ ਕਰਵਾਏ ਹੀ ਬਰਾਤ ਵਾਪਸ ਚਲੀ ਜਾਂਦੀ ਹੈ ਇਸ ਦਾ ਕਾਰਨ ਸੁਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਰਤ ਦੇ ਵਿੱਚ ਜਿੰਨੀਆਂ ਵੀ ਵਿਆਹ ਸ਼ਾਦੀਆਂ ਕੀਤੀਆਂ ਜਾਂਦੀਆਂ ਹਨ।ਉਨ੍ਹਾਂ ਦੇ ਵਿਚ ਕੁਝ ਰਸਮਾਂ ਕੀਤੀਆਂ ਜਾਂਦੀਆਂ ਹਨ ਇਨ੍ਹਾਂ ਰਸਮਾਂ ਦੌਰਾਨ ਹਾਸੀ ਮਜ਼ਾਕ ਵੀ ਹੁੰਦਾ ਹੈ।ਕਈ ਵਾਰ ਲੜਕੀਆਂ ਲਾੜੇ ਦੇ ਨਾਲ ਹਾਸੀ ਮਜ਼ਾਕ ਕਰਦੀਆਂ ਹਨ ਜਾਂ ਫਿਰ ਉਸ ਕੋਲੋਂ ਸ਼ਗਨ ਦੀ

ਮੰਗ ਕਰਦੀਆਂ ਹਨ ਪਰ ਇਨ੍ਹਾਂ ਰਸਮਾਂ ਦੌਰਾਨ ਹੀ ਕਈ ਵਾਰ ਝਗੜਾ ਹੋ ਜਾਂਦਾ ਹੈ ਅਤੇ ਝਗੜਾ ਇੰਨਾ ਜ਼ਿਆਦਾ ਵਧਦਾ ਹੈ ਕਿ ਵਿਆਹ ਹੀ ਰੋਕ ਦਿੱਤਾ ਜਾਂਦਾ ਹੈ।ਇਸੇ ਤਰ੍ਹਾਂ ਦਾ ਹੀ ਮਾਮਲਾ ਹੈ ਇਹ ਮਾਮਲਾ ਯੂ ਪੀ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਲਾੜਾ ਲਾੜੀ ਨੂੰ ਵਿਆਹੁਣ ਆਇਆ ਸੀ।ਪਰ ਉਸ ਤੋਂ ਪਹਿਲਾਂ ਉਸ ਦੀਆਂ ਸਾਲੀਆਂ ਉਸ ਨੂੰ ਰੋਕ ਕੇ ਪੰਜ ਹਜ਼ਾਰ ਰੁਪਏ ਦੀ ਮੰਗ ਕਰਦੀਆਂ ਹਨ ਇਸ ਦੌਰਾਨ ਦੋਨਾਂ ਧਿਰਾਂ ਦੇ ਵਿਚਕਾਰ ਕਹਾ ਸੁਣੀ ਹੁੰਦੀ ਰਹਿੰਦੀ ਹੈ ਪਰ ਇਹ ਮਾਮਲਾ ਕਾਫ਼ੀ ਜ਼ਿਆਦਾ ਵਧ ਜਾਂਦਾ ਹੈ। ਉਸ ਤੋਂ ਬਾਅਦ ਅਸੀਂ ਲੜਾਈ ਹੋ ਜਾਂਦੀ ਹੈ ਲੜਾਈ ਇੰਨੀ ਜ਼ਿਆਦਾ ਵਧਦੀ ਹੈ ਕਿ ਵਿਆਹੀ ਖਤਮ ਕਰ ਦਿੱਤਾ ਜਾਂਦਾ ਹੈ ਭਾਵ ਬਰਾਤ ਵਾਪਸ ਚਲੀ ਜਾਂਦੀ ਹੈ।ਇਸ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਪਰ ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ।ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਲੋਕਾਂ ਦਾ ਗੁੱਸਾ ਉਨ੍ਹਾਂ ਦੇ ਸਿਰ ਚੜ੍ਹ ਕੇ ਬੋਲਦਾ ਹੈ ਅਤੇ ਗੁੱਸੇ ਦੇ

ਵਿੱਚ ਕੁੱਝ ਅਜਿਹੇ ਫ਼ੈਸਲੇ ਲੈ ਲਏ ਜਾਂਦੇ ਹਨ, ਜਿਸ ਕਾਰਨ ਜ਼ਿੰਦਗੀ ਭਰ ਉਨ੍ਹਾਂ ਨੂੰ ਪਛਤਾਉਣਾ ਪੈ ਜਾਂਦਾ ਹੈ।ਇਸ ਮਾਮਲੇ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੀ ਕੁਮੈਂਟ ਕਰ ਰਹੇ ਹਨ।ਕੁਝ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਹਾਸੀ ਮਜ਼ਾਕ ਵੀ ਕੀਤਾ ਜਾ ਰਿਹਾ ਹੈ।ਪਰ ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਨੂੰ ਵੇਖਣ ਤੋਂ ਬਾਅਦ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਗੁੱਸੇ ਉੱਤੇ ਕਾਬੂ ਰੱਖਣ ਨਹੀਂ ਤਾਂ ਇਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ ਸਕਦਾ ਹੈ ਅਤੇ ਜ਼ਿੰਦਗੀ ਭਰ ਪਛਤਾਵੇ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਰਹਿੰਦਾ।

Leave a Reply

Your email address will not be published. Required fields are marked *