ਔਰਤਾਂ ਨੂੰ ਬੱਸਾਂ ਵਿੱਚ ਮੁਫ਼ਤ ਸੇਵਾ ਤੋਂ ਬਾਅਦ ਹੁਣ ਰੇਲਵੇ ਵਿੱਚ ਮਿਲੇਗੀ ਇਹ ਸਹੂਲਤ

Latest Update

ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰਾਂ ਵੱਲੋਂ ਬਹੁਤ ਜ਼ਿਆਦਾ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੁਆਰਾ ਕੀਤੇ ਗਏ ਇਨ੍ਹਾਂ ਕੰਮਾਂ ਦਾ ਲੋਕਾਂ ਦੁਆਰਾ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਵੇਗਾ।ਆਉਣ ਵਾਲੀਆਂ ਚੋਣਾਂ ਵਿੱਚ ਵੋਟਾਂ ਲੈਣ ਲਈ ਸਰਕਾਰਾਂ ਵੱਲੋਂ ਇਹ ਪੈਂਤੜੇ ਖੇਡੇ ਜਾ ਰਹੇ ਹਨ ਪਰ ਇਸ ਦੇ ਨਾਲ ਹੀ ਹੁਣ ਭਾਰਤੀ ਰੇਲਵੇ ਵੱਲੋਂ ਵੀ ਕੁਝ ਵੱਡੇ ਉਪਰਾਲੇ ਅਤੇ ਹੁਕਮ ਦਿੱਤੇ ਗਏ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਤਮਗੇ ਭਾਰਤੀ ਰੇਲਵੇ ਵੱਲੋਂ ਇਹ ਫ਼ੈਸਲਾ ਲੈਣ ਤੋਂ ਬਾਅਦ ਲੋਕਾਂ

ਦੀਆਂ ਸਹੂਲਤਾਂ ਬਹੁਤ ਜ਼ਿਆਦਾ ਵਧ ਗਈਆਂ ਹਨ ਕਿਉਂਕਿ ਕੋਰੋਨਾ ਤਾਲ ਦੇ ਕਾਰਨ ਰੇਲਵੇ ਵਿੱਚ ਕੇਟਰਿੰਗ ਤੇ ਕੰਮ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਲੋਕਾਂ ਨੂੰ ਖਾਣ ਪੀਣ ਦਾ ਸਮਾਨ ਲੈਣ ਵਿੱਚ ਬਹੁਤ ਜ਼ਿਆਦਾ ਦਿੱਕਤ ਆਉਂਦੀ ਸੀ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਰੇਲਵੇ ਵੱਲੋਂ ਇਹ ਹੁਕਮ ਦਿੱਤੇ ਗਏ ਹਨ ਕਿ ਆਉਣ ਵਾਲੇ ਕੁਝ ਹੀ ਸਮੇਂ ਦੇ ਵਿੱਦਿਅਕ ਕੇਟਰਿੰਗ ਦੀ ਸੁਵਿਧਾ

ਫਿਰ ਤੋਂ ਚਾਲੂ ਕੀਤੀ ਜਾਵੇਗੀ ਜਿਸ ਦੇ ਨਾਲ ਕੇ ਲੋਕਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੀ ਲਹਿਰ ਫੈਲੀ ਹੋਈ ਹੈ ਹੁਣ ਲੋਕਾਂ ਨੂੰ ਖਾਣ ਪੀਣ ਦੀਆਂ ਵਸਤੂਆਂ ਲੈਣ ਵਿੱਚ ਕੋਈ ਦਿੱਕਤ ਨਹੀਂ ਹੋਵੇਗੀ ਅਤੇ ਉਹ ਆਪਣਾ ਸਾਮਾਨ ਰੇਲ ਦੇ ਵਿਚ ਬੈਠ ਕੇ ਹੀ ਮੰਗਵਾ ਸਕਦੇ ਹਨ ਅਤੇ ਖਾ ਸਕਦੇ ਹਨ।ਰੇਲਵੇ ਵੱਲੋਂ ਕੀਤੇ ਇਸ ਫੈਸਲੇ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਰੇਲਵੇ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਸਫ਼ਰ ਕਰਦੇ ਦੌਰਾਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

Leave a Reply

Your email address will not be published. Required fields are marked *