ਪੰਜਾਬ ਦੇ ਵਿੱਚ ਗੜੇਮਾਰੀ ਨੇ ਮਚਾਈ ਭਾਰੀ ਤਬਾਹੀ

Latest Update

ਕਿਸਾਨ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਆਪਣੇ ਹੱਕਾਂ ਦੇ ਲਈ ਬੈਠੇ ਹਨ ਅਤੇ ਉਨ੍ਹਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਬ ਕਰਵਾ ਦੇਣ ਪਰ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਹੀ ਨਹੀਂ ਲੈ ਰਹੀਆਂ ਇਸ ਦੇ ਦੌਰਾਨ ਕੁਦਰਤ ਵੱਲੋਂ ਵੀ ਕਿਸਾਨਾਂ ਦੇ ਉੱਪਰ ਕਹਿਰ ਢਾਹਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਕੁਦਰਤ ਵੱਲੋਂ ਬਹੁਤ ਜ਼ਿਆਦਾ ਗਡ਼ੇਮਾਰੀ ਅਤੇ ਮੀਂਹ ਪਾਇਆ ਗਿਆ ਹੈ ਜਿਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਤਾਂ ਥੋੜ੍ਹੀ ਜਿਹੀ ਰਾਹਤ ਮਿਲੀ ਹੈ ਅਤੇ

ਹੁਣ ਠੰਡ ਦੀ ਸ਼ੁਰੂਆਤ ਹੋ ਗਈ ਹੈ ਪਰ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਬਹੁਤ ਸਾਰੀਆਂ ਫਸਲਾਂ ਬਰਬਾਦ ਹੋ ਗਈਆਂ ਹਨ ਕਿਉਂਕਿ ਕਿਸਾਨਾਂ ਦੀ ਫਸਲ ਹੁਣ ਪੱਕੀ ਹੋਈ ਸੀ ਜਿਸ ਨੂੰ ਕਿ ਵੱਢਣ ਤੋਂ ਬਾਅਦ ਕਿਸਾਨਾਂ ਨੇ ਮੰਡੀਆਂ ਦੇ ਵਿੱਚ ਸੁੱਟਣਾ ਸੀ ਪਰ ਇਸ ਤੋਂ ਪਹਿਲਾਂ ਹੀ ਕੁਦਰਤ ਵੱਲੋਂ ਭਾਰੀ ਬਾਰਸ਼ ਲਿਆਂਦੀ ਗਈ ਹੈ ਜਿਸਦੇ ਨਾਲ ਕੇ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ ਇੱਥੋਂ ਤੱਕ ਕੇ ਮੰਡੀਆਂ ਦੇ ਵਿੱਚ ਪੁਖ਼ਤਾ ਇੰਤਜ਼ਾਮ ਹੋਣ ਦੇ ਨਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀਆਂ ਮੰਡੀਆਂ ਵਿਚ

ਪਈਆਂ ਫਾਸਲਾ ਵੀ ਬਰਬਾਦ ਹੋ ਚੁੱਕੀਆਂ ਹਨ।ਹੁਣ ਕਿਸਾਨਾਂ ਦੇ ਵੱਲੋਂ ਸਰਕਾਰ ਦੇ ਅੱਗੇ ਗੁਜ਼ਾਰ ਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀਆਂ ਫਸਲਾਂ ਬਹੁਤ ਜ਼ਿਆਦਾ ਬਰਬਾਦ ਹੋ ਚੁੱਕੀਆਂ ਹਨ ਜਿਸ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੇ ਆਰਥਿਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਖ਼ਰਾਬ ਹੋਈ ਫ਼ਸਲ ਦੇ ਤੌਰ ਤੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦਾ ਤੂੜੀ ਮੌਤ ਮਦਦ ਹੋ ਸਕੇ ।

Leave a Reply

Your email address will not be published. Required fields are marked *