ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਕਾਰਜਕਾਲ ਦੇ ਵਿਚ ਇਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੀਆਂ ਸਾਰੀਆਂ ਹੀ ਔਰਤਾਂ ਤੇ ਬੱਸ ਸਫਰ ਨੂੰ ਮੁਕਤ ਕਰ ਦਿੱਤਾ ਗਿਆ ਸੀ ਜਿਸ ਤੋਂ ਵਧ ਕੇ ਪੰਜਾਬ ਦੇ ਵਿੱਚ ਔਰਤਾਂ ਵੱਲੋਂ ਕੈਪਟਨ ਦੀ ਪੂਰੀ ਸ਼ਲਾਘਾ ਕੀਤੀ ਜਾ ਰਹੀ ਸੀ ਅਤੇ ਔਰਤਾਂ ਵੱਲੋਂ ਕਿਹਾ ਜਾ ਰਿਹਾ ਸ੍ਰੀ ਕੈਪਟਨ ਨੇ ਉਨ੍ਹਾਂ ਦੇ ਲਈ ਇਹ ਬਹੁਤ ਹੀ ਵਧੀਆ ਇਹ ਸੁਵਿਧਾ ਕੀਤੀ ਹੈ ਜਿਸ ਦੇ ਕਾਰਨ ਉਹ ਹੁਣ ਕਿਤੇ ਵੀ ਆ ਜਾ ਸਕਦੀਆਂ ਹਨ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਪੈਸੇ ਦੀ ਤੰਗੀ ਕਰਕੇ ਆਉਣਾ ਜਾਣਾ ਬਹੁਤ ਜ਼ਿਆਦਾ ਔਖਾ ਹੋ ਗਿਆ ਸੀ।ਇਸ ਤੋਂ
ਬਾਅਦ ਹੁਣ ਨਵੇਂ ਬਣੇ ਮੁੱਖ ਮੰਤਰੀ ਚਾਲੀ ਹੈ ਚੰਨੀ ਵੱਲੋਂ ਆਪਣੇ ਮੰਤਰੀ ਮੰਡਲ ਵਿਚ ਬਦਲਾਅ ਕਰਦੇ ਹੋਏ ਰਾਜਾ ਵੜਿੰਗ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ ਜਿਨ੍ਹਾਂ ਨੇ ਵੀ ਆਪਣੇ ਮੰਤਰੀ ਬਣਨ ਤੋਂ ਬਾਅਦ ਕਈ ਵੱਡੇ ਫੈਸਲੇ ਲਏ ਹਨ ਪਰ ਇੱਥੇ ਹੀ ਹੁਣ ਪੰਜਾਬ ਦੇ ਲੋਕਾਂ ਵੱਲੋਂ ਇਕ ਹੋਰ ਵੱਡੀ ਮੰਗ ਉਠਾਈ ਜਾ ਰਹੀ ਹੈ ਕਿਉਂਕਿ ਰਾਜਾ ਵੜਿੰਗ ਮੰਤਰੀ ਹਨ ਇਸ ਲਈ ਲੋਕਾਂ ਵੱਲੋਂ ਰਾਜਾ ਵੜਿੰਗ ਦੇ ਅੱਗੇ ਇਹ ਮੰਗ ਉਠਾਈ ਜਾ ਰਹੀ ਹੈ ਇਸ ਦੇ ਵਿੱਚ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਤੇ ਮਾਨਸਾ ਤੋਂ ਜਾ ਰਹੀ ਇੱਕ ਪੀਆਰਟੀਸੀ ਦੀ ਬੱਸ ਅਤੇ ਟਰੈਕਟਰ ਡਰਾਈਵਰ ਵੱਲੋਂ ਇਕ ਲੜਕੀ ਜੋ ਕਿ ਇੱਥੇ ਵੀ ਸਕੂਲ ਵਿਦਿਆਰਥਣ ਸੀ।ਵੇ ਨਾਲ ਬਦਸਲੂਕੀ ਕੀਤੀ ਗਈ ਹੈ ਹੁਣ ਉਸ ਕਾਲਜ ਦੇ ਵਿਦਿਆਰਥੀਆਂ ਦੇ ਵੱਲੋਂ ਪੀਆਰਟੀਸੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਰੀ ਅਤੇ ਰੋਡ ਨੂੰ ਜਾਮ ਕੀਤਾ ਗਿਆ ਹੈ।
ਇਨ੍ਹਾਂ ਵਿਦਿਆਰਥੀਆਂ ਦੀ ਮੰਗ ਹੈ ਕਿ ਇਸ ਲੜਕੀ ਦੇ ਨਾਲ ਕੀਤੇ ਗਏ ਬਦਸਲੂਕੀ ਦੇ ਮਾਮਲੇ ਨੂੰ ਰਾਜਾ ਵੜਿੰਗ ਤੱਕ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਜਿਨ੍ਹਾਂ ਨੇ ਇਸ ਲੜਕੀ ਦੇ ਨਾਲ ਪੀ ਆਰ ਟੀ ਵੀ ਬਦਲੇ ਵਿਚ ਬਦਸਲੂਕੀ ਕੀਤੀ ਹੈ ਹੁਣ ਦੇਖਣਾ ਹੋਵੇਗਾ ਕਿ ਰਾਜਾ ਵੜਿੰਗ ਵੱਲੋਂ ਇਨ੍ਹਾਂ ਪੀਆਰਟੀਸੀ ਬੱਸ ਕੰਡਕਟਰ ਤੇ ਡਰਾਈਵਰ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।ਇਨ੍ਹਾਂ ਵਿਦਿਆਰਥੀਆਂ ਨੇ ਹੁਣ ਰੋਡ ਨੂੰ ਜਾਮ ਕਰ ਵਧਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਦੋਂ ਤਕ ਇਨ੍ਹਾਂ ਬੱਸ ਕੰਡਕਟਰ ਅਤੇ ਡਰਾਈਵਰ ਦੇ ਖਿਲਾਫ ਸਖਤ ਕਾਰਵਾਈ ਨਹੀਂ ਹੁੰਦੀ ਏ ਤੂੰ ਨਹੀਂ ਜਾਗੇ।