ਪਿਛਲੇ ਚੌਵੀ ਨਵੰਬਰ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਪਰ ਧਰਨੇ ਲਗਾ ਕੇ ਬੈਠੇ ਹੋਏ ਹਨ ਅਤੇ ਇਸ ਸਾਲ ਦੇ ਆਉਣ ਵਾਲੇ ਚੌਵੀ ਨਵੰਬਰ ਨੂੰ ਉਨ੍ਹਾਂ ਨੂੰ ਦਿੱਲੀ ਦੀਅਾਂ ਸਰਹੱਦਾਂ ਉਪਰ ਬੈਠੇ ਹੋਏ ਇੱਕ ਸਾਲ ਹੋ ਜਾਵੇਗਾ।ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।ਇਹ ਸੰਘਰਸ਼ ਉਦੋਂ ਸ਼ੁਰੂ ਹੋਇਆ ਜਦੋਂ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੋਧ ਵਿਚ ਤਿੰਨ ਖੇਤੀ ਕਾਲੇ ਕਾਨੂੰਨ ਜਾਰੀ ਕੀਤੇ ਗਏ ਸਨ ਪਰ ਕਿਸਾਨਾਂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਹ ਗੱਲ ਪਾ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਕਿਸਾਨੀ ਤਬਾਹ ਹੋ ਜਾਵੇਗੀ
ਜਿਸ ਦੇ ਕਾਰਨ ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਸਰਕਾਰ ਆਪਣੇ ਅੜੀਅਲ ਰਵੱਈਏ ਉੱਪਰ ਅੜੀ ਹੋਈ ਹੈ ਅਤੇ ਹੁਣ ਉਹ ਇਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣ ਰਹੀ।ਹੁਣ ਤੱਕ ਕਿਸਾਨਾਂ ਅਤੇ ਨੇਤਾਵਾਂ ਦੇ ਵਿਚ ਗਿਆਰਾਂ ਬੈਠਕਾਂ ਹੋ ਚੁੱਕੀਆਂ ਹਨ ਜੋ ਕਿ ਬੇਸਿੱਟਾ ਨਿਕਲੀਆਂ ਹਨ ਇਸਦੇ ਨਾਲ ਹੀ ਕਿਸਾਨਾਂ ਦੀ ਇੱਕ ਵੱਡੀ ਗਿਣਤੀ ਦੇ ਵਿਚ ਕਿਸਾਨ ਸ਼ਹੀਦ ਹੋ ਗਏ ਹਨ ਪਰ ਫਿਰ ਵੀ ਕੇਂਦਰ ਸਰਕਾਰ ਇਨ੍ਹਾਂ ਦੀਆਂ ਮੰਗਾਂ ਉਪਰ ਕੋਈ ਗੌਰ ਨਹੀਂ ਕਰ ਰਹੀ।ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੇਗੀ ਤਾਂ ਉਹ ਇੱਥੇ ਹੀ ਰਹਿਣਗੇ ਅਤੇ ਆਪਣੀ ਧੀ ਦੀਆਂ ਪਾ ਜਾਣਗੇ ਇਸਦੇ ਨਾਲ ਹੀ ਕਿਸਾਨ ਧਰਨੇ ਤੋਂ ਕਬੱਡੀ ਮਾੜੀ ਖ਼ਬਰ ਆਈ ਹੈ ਕਿਉਂਕਿ ਕਿਸਾਨੀ ਕਾਰਨਾਂ ਦੇ ਉੱਪਰ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ ਜਿਸ
ਦੇ ਨਾਲ ਸਾਰੇ ਹੀ ਕਿਸਾਨੀ ਸਿਧਾਰਥ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਚਾਰੇ ਪਾਸੇ ਸਰਕਾਰ ਦੀ ਨਿੰਦਾ ਕੀਤੀ ਜਾ ਰਹੀ ਹੈ ਕਿਉਂਕਿ ਸਰਕਾਰ ਦੁਬਾਰਾ ਹੀ ਅਜਿਹੇ ਕੰਮ ਨੂੰ ਪੇਸ਼ ਕੀਤੇ ਗਏ ਹਨ ਜਿਸਦੇ ਨਾਲ ਕਿਸਾਨਾਂ ਨੂੰ ਧਰਨਿਆਂ ਦੇ ਉੱਪਰ ਬੈਠਣਾ ਪੈ ਰਿਹਾ ਅਤੇ ਬਹੁਤ ਸਾਰੇ ਪਛਾਣਾਂ ਆਪਣੀ ਜ਼ਿੰਦਗੀ ਗਵਾ ਰਹੇ ਹਨ ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵਲੋਂ ਇਨ੍ਹਾਂ ਕਿਸਾਨਾਂ ਦੀ ਗੱਲ ਕਦੋਂ ਤਕ ਕੁੜੀਆਂ ਦੀ ਹੈ ਅਤੇ ਕਦੋਂ ਤਕ ਇਹ ਖੇਤੀ ਕਾਲੇ ਕਾਨੂੰਨ ਵਾਪਸ ਲਏ ਜਾ ਰਹੇ ਹਨ।