ਸੂਬੇ ਦੇ ਨਵੇਂ ਬਣੇ ਪਾਸਪੋਰਟ ਮਾਤਰੀ ਰਾਜਾ ਵੜਿੰਗ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੇ ਹਿੱਤਾਂ ਦੇ ਲਈ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਟਰਾਂਸਪੋਰਟ ਅਸੁਰੱਖਿਆ ਨੂੰ ਸੁਧਾਰਨ ਲਈ ਬਹੁਤ ਸਾਰੇ ਕਦਮ ਚੁੱਕੇ ਗਏ ਹਨ ਰਾਜਾ ਵੜਿੰਗ ਨੇ ਟਰਾਂਸਪੋਰਟਾਂ ਦੇ ਵਿਚੋਂ ਸਾਰੀਆਂ ਹੀ ਖਾਮੀਆਂ ਨੂੰ ਦੂਰ ਕਰਨ ਦੇ ਲਈ ਹੁਣ ਤੱਕ ਬਹੁਤ ਸਾਰੇ ਕੰਮ ਕੀਤੇ ਹਨ ਜਿਨ੍ਹਾਂ ਦਾ ਅਸਰ ਟਰਾਂਸਪੋਰਟ ਉੱਪਰ ਦੇਖਣ ਨੂੰ ਮਿਲ ਰਿਹਾ ਹੈ ਇਸਦੇ ਨਾਲ ਹੀ ਅੱਜ ਰਾਜਾ ਵੜਿੰਗ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਦੇ ਅਧੀਨ ਚੌਦਾਂ ਨਵੰਬਰ ਨੂੰ ਨੂੰ ਚਲਾਉਣ ਲਈ ਮਨਾਇਆ ਜਾਵੇਗਾ ਜਿਸ ਦਾ ਮਤਲਬ ਇਹ ਹੈ ਕਿ ਉਸ ਦਿਨ ਸਾਰੇ ਹੀ ਅਧਿਕਾਰੀਆਂ ਦੇ ਵੱਲੋਂ
ਅਤੇ ਪੁਲੀਸ ਕਰਮਚਾਰੀਆਂ ਦੇ ਵੱਲੋਂ ਸੂਬੇ ਦੇ ਲੋਕਾਂ ਨੂੰ ਇਹ ਸਮਝਾਇਆ ਜਾਵੇਗਾ ਕਿ ਕਿਸ ਤਰ੍ਹਾਂ ਉਹ ਆਵਾਜਾਈ ਦੇ ਨਿਯਮਾਂ ਦਾ ਪਾਲਣ ਕਰ ਸਕਦੇ ਹਨ ਅਤੇ ਕਿਸ ਤਰੀਕੇ ਦੇ ਨਾਲ ਉਹ ਆਪਣੇ ਜੀਵਨ ਨੂੰ ਸੁਰੱਖਿਅਤ ਰੱਖ ਸਕਦੇ ਹਨ।ਕਿਉਂਕਿ ਅੱਜਕੱਲ੍ਹ ਬਹੁਤ ਸਾਰੇ ਲੋਕ ਮੋਬਾਈਲ ਦੀ ਵਰਤੋਂ ਆਪਣਾ ਵਾਹਨ ਚਲਾਉਂਦੇ ਸਮੇਂ ਕਰਦੇ ਹਨ ਅਤੇ ਇਸ ਤੋਂ ਇਲਾਵਾ ਬਹੁਤ ਸਾਰੇ
ਲੋਕ ਤੇ ਸਪੀਡ ਨਾਲ ਆਪਣੇ ਵਾਹਨਾਂ ਨੂੰ ਚਲਾਉਂਦੇ ਹਨ ਜਿਸ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।ਇਸ ਲਈ ਹੁਣ ਚੌਦਾਂ ਨਵੰਬਰ ਨੂੰ ਸਾਰੇ ਹੀ ਪੰਜਾਬ ਦੇ ਵਿੱਚ ਸਾਰੇ ਲੋਕਾਂ ਨੂੰ ਦਸ ਵਜੇ ਤੋਂ ਬਾਰਾਂ ਵਜੇ ਤੱਕ ਇਨ੍ਹਾਂ ਨਿਯਮਾਂ ਦੇ ਬਾਰੇ ਸਮਝਾਇਆ ਜਾਵੇਗਾ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕੋਈ ਵੀ ਸੜਕ ਹਾਦਸਾ ਨਾ ਹੋ ਸਕੇ ਅਤੇ ਲੋਕਾਂ ਦੇ ਜੀਵਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ।