ਇਸ ਵੱਡੇ ਸ਼ਹਿਰ ਦੇ ਵਿੱਚ ਵੱਡੀ ਡਕੈਤੀ ਦੀ ਕੋਸ਼ਿਸ਼ ਹੋਈ ਨਾਕਾਮ

Latest Update

ਪੰਜਾਬ ਦੀਆਂ ਸੜਕਾਂ ਦੇ ਉੱਪਰ ਬਹੁਤ ਸਾਰੇ ਬਦਮਾਸ਼ ਲੁਟੇਰੇ ਘੁੰਮਦੇ ਰਹਿੰਦੇ ਹਨ ਜਿਨ੍ਹਾਂ ਵੱਲੋਂ ਮੋਗਾ ਦੇਖ ਕੇ ਬਹੁਤ ਸਾਰੇ ਸ਼ਰੀਫ਼ ਲੋਕਾਂ ਦੇ ਨਾਲ ਲੁੱਟ ਮਾਰ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਕੋਲ ਜੋ ਵੀ ਕੀਮਤੀ ਸਾਮਾਨ ਹੁੰਦਾ ਹੈ ਉਨ੍ਹਾਂ ਤੋਂ ਖੋਹ ਲਿਆ ਜਾਂਦਾ ਹੈ ਕਈ ਵਾਰ ਇਨ੍ਹਾਂ ਲੁਟੇਰਿਆਂ ਦੇ ਦੁਬਾਰਾ ਇਨ੍ਹਾਂ ਲੋਕਾਂ ਨੂੰ ਜ਼ਖਮੀ ਵੀ ਕਰ ਦਿੱਤਾ ਜਾਂਦਾ ਹੈ ਤੇ ਕਈ ਵਾਰ ਇਨ੍ਹਾਂ ਦੀ ਜਾਨ ਵੀ ਲੈ ਲਈ ਜਾਂਦੀ ਹੈ।ਇਹ ਬਦਮਾਸ਼ ਲੋਕ ਇੰਨੇ ਬੇਖੌਫ ਹੋ ਚੁੱਕੇ ਹਨ ਕਿ ਇਹ ਲੋਕ ਦਿਨ ਦਿਹਾੜੇ ਹੀ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੰਦੇ ਹਨ ਅਜਿਹਾ ਹੀ ਮਾਮਲਾ ਲੁਧਿਆਣਾ ਦੇ ਸੁੰਦਰ ਨਗਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਮੁਥੂਟ ਫਾਇਨਾਂਸ ਬੇ ਵਿਚ ਚਾਰ ਲੁਟੇਰਿਆਂ ਦੇ

ਵੱਲੋਂ ਦਿਨ ਦਿਹਾੜੇ ਹਮਲਾ ਕਰ ਦਿੱਤਾ ਗਿਆ ਉਨ੍ਹਾਂ ਦੇ ਵੱਲੋਂ ਮੁਥੂਟ ਫਾਈਨੈਂਸ ਦੇ ਮੇਜਰ ਦੇ ਉੱਪਰ ਗੋਲੀ ਚਲਾ ਦਿੱਤੀ ਗਈ।ਜਿਸ ਤੋਂ ਬਾਅਦ ਜਦੋਂ ਇਸ ਮਾਮਲੇ ਦਾ ਪਤਾ ਮੁਥੂਟ ਫਾਈਨੈਂਸ ਦੇ ਸਕਿਓਰਿਟੀ ਗਾਰਡ ਨੂੰ ਲੱਗਿਆ ਤਾਂ ਸਕਿਉਰਟੀ ਗਾਰਡ ਨੇ ਜਵਾਬੀ ਕਾਰਵਾਈ ਦੇ ਵਿੱਚ ਇਨ੍ਹਾਂ ਲੁਟੇਰਿਆਂ ਦੇ ਉੱਪਰ ਗੋਲੀਆਂ ਚਲਾ ਦਿੱਤੀਆਂ ਜਿਸ ਦੇ ਵਿਚ ਇਕ ਲੁਟੇਰੇ ਨੂੰ ਗੋਲੀ ਲੱਗ ਗਈ ਅਤੇ ਜਿਸ ਦੀ ਮੌਕੇ ਉਪਰ ਹੀ ਮੌਤ ਹੋ ਗਈ ਇਸ ਤੋਂ ਬਾਅਦ ਇਸ ਦੇ ਤਿੰਨ ਸਾਥੀਆਂ ਨੂੰ ਵੀ ਫੜ ਲਿਆ ਗਿਆ ਅਤੇ ਇਨ੍ਹਾਂ ਨੂੰ

ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਹੁਣ ਪੁਲਸ ਦੁਬਾਰਾ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜੋ ਵੀ ਨਤੀਜਾ ਨਿਕਲ ਕੇ ਸਾਹਮਣੇ ਆਵੇਗਾ ਉਸ ਦੇ ਆਧਾਰ ਤੇ ਹੀ ਇਸ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ ਦੇਖਣਾ ਇਹ ਹੋਵੇਗਾ ਕਿ ਪੁਲਸ ਦੁਆਰਾ ਇਨ੍ਹਾਂ ਲੁਟੇਰਿਆਂ ਤੋਂ ਹੋਰ ਕੀ ਉਗਾਇਆ ਜਾਂਦਾ ਹੈ ਅਤੇ ਲੋਕਾਂ ਦੇ ਸਾਹਮਣੇ ਲਿਆਂਦਾ ਜਾਂਦਾ ਹੈ

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *