ਪਿਛਲੇ ਇਕ ਸਾਲ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਪਰ ਬੈਠੇ ਹਨ ਜਿਨ੍ਹਾਂ ਦੇ ਵੱਲੋਂ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨੇ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਨ੍ਹਾਂ ਖੇਤੀ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤਕ ਉਹ ਦਿੱਲੀ ਦੀਅਾਂ ਸਰਹੱਦਾਂ ਉੱਪਰ ਹੀ ਬੈਠੇ ਰਹਿਣਗੇ ਪਰ ਉਨ੍ਹਾਂ ਗੱਲਾਂ ਦਾ ਕੇਂਦਰ ਸਰਕਾਰ ਦੇ ਉੱਪਰ ਕੋਈ ਵੀ ਅਸਰ ਨਹੀਂ ਹੋ ਰਿਹਾ ਹੈ ਅਤੇ ਉਹ ਆਪਣੀ ਤਾਨਾਸ਼ਾਈ ਰਵੱਈਏ ਉੱਤੇ ਅੜੀ ਹੋਈ ਹੈ ਅਤੇ ਉਸ ਦੁਆਰਾ ਕਿਸਾਨਾਂ ਦੀਆਂ ਗੱਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਦੇ ਨਾਲ ਹੀ
ਅੱਜ ਸੁਪਰੀਮ ਕੋਰਟ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਦੇ ਦੁਬਾਰਾ ਜੋ ਵੀ ਰਾਸਤੇ ਬੰਦ ਕੀਤੇ ਗਏ ਹਨ ਉਨ੍ਹਾਂ ਨੂੰ ਖੋਹ ਦਿੱਤਾ ਜਾਵੇ ਕਿਉਂਕਿ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਰ ਇਕ ਵਿਅਕਤੀ ਨੂੰ ਅੰਦੋਲਨ ਕਰਨ ਦਾ ਹੱਕ ਹੈ ਪਰ ਰਸਤੇ ਰੋਕਣ ਦਾ ਹੱਕ ਕਿਸੇ ਨੂੰ ਨਹੀਂ ਪਰ ਇਸ ਦੇ ਨਾਲ ਹੀ ਅੱਜ ਕਿਸਾਨਾਂ ਦੇ ਵੱਲੋਂ ਸੁਪਰੀਮ ਕੋਰਟ ਨੂੰ ਜਵਾਬ ਦਿੰਦੇ ਹੋਏ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਦੁਬਾਰਾ ਕਿਸੇ ਵਿਰਾਸਤੇ ਨੂੰ ਬੰਦ ਨਹੀਂ ਕੀਤਾ ਗਿਆ ਹੈ ਬਲਕਿ ਉਹ ਦਿੱਲੀ ਦੀ ਪੁਲੀਸ ਦੁਆਰਾ ਹੀ ਸਾਰੇ ਰਸਤੇ ਬੰਦ ਕੀਤੇ ਗਏ ਹਨ ਅਤੇ ਦਿੱਲੀ ਪੁਲਸ ਹੀ ਲੋਕਾਂ ਦੇ ਆਉਣ ਜਾਣ ਦੇ ਰਸਤਿਆਂ ਵਿੱਚ ਰੁਕਾਵਟਾਂ ਬਣ ਰਹੀ ਹੈ ਤਾਂ ਜੋ
ਕਿਸਾਨਾਂ ਦੇ ਨਾਂ ਇਹ ਸਾਰਾ ਕੁਝ ਲੱਗ ਸਕੇ ਅਤੇ ਇਹ ਅੰਦੋਲਨ ਖਤਮ ਕੀਤਾ ਜਾ ਸਕੇ।ਪਰ ਹੁਣ ਕਿਸਾਨੀ ਅੰਦੋਲਨ ਦੇ ਨੇਤਾ ਰਾਕੇਸ਼ ਟਕੈਤ ਦੁਬਾਰਾ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਵੱਲੋਂ ਕੋਈ ਵਿਰਾਸਤਾਂ ਵਧ ਨਹੀਂ ਕੀਤਾ ਗਿਆ ਹੈ ਅਤੇ ਸਾਰੇ ਹੀ ਰਾਤੇ ਦਿੱਲੀ ਨੂੰ ਆਉਣ ਜਾਣ ਲਈ ਖੁੱਲ੍ਹੇ ਹਨ ਅਤੇ ਇਹ ਸਾਰਾ ਕੁਝ ਦਿੱਲੀ ਪੁਲੀਸ ਦੁਆਰਾ ਕੀਤਾ ਗਿਆ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਸੁਪਰੀਮ ਕੋਰਟ ਵੱਲੋਂ ਰਾਕੇਸ਼ ਟਕੈਤ ਦੇ ਇਸ ਬਿਆਨ ਤੋਂ ਬਾਅਦ ਕੀ ਫ਼ਾਇਦਾ ਲਿਆ ਜਾਂਦਾ ਹੈ