ਭਾਰਤ ਦੇ ਵਿਚ ਮਹਿੰਗਾਈ ਦਿਨੋਂ ਦਿਨ ਵਧਦੀ ਜਾ ਰਹੀ ਹੈ ਜਿਸ ਨਾਲ ਆਮ ਲੋਕਾਂ ਦਾ ਜਿਊਣਾ ਬਹੁਤ ਜ਼ਿਆਦਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਇਸ ਮਹਿੰਗਾਈ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਆਪਣਾ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ਜਿਸ ਦੇ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਬੇਹਾਲ ਹੋ ਚੁੱਕੀ ਹੈ ਪਰ ਇਸ ਦੇ ਨਾਲ ਹੀ ਮਹਿੰਗਾਈ ਨੇ ਆਮ ਜਨਤਾ ਦਾ ਲੱਕ ਤੋੜ ਦਿੱਤਾ ਹੈ ਇਸਦੇ ਨਾਲ ਹੀ ਹੁਣ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਵੀ ਅਸਮਾਨ ਨੂੰ ਸੋਹਣ ਜਾ ਰਹੀਆਂ ਹਨ ਕਿਉਂਕਿ ਪਿਛਲੇ ਇਕ ਮਹੀਨੇ ਦੇ ਵਿੱਚ ਹੀ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਵਿੱ
ਚ ਬਾਰਾਂ ਵਾਰ ਵਾਧਾ ਹੋ ਚੁੱਕਿਆ ਹੈ ਇਸ ਦੇ ਨਾਲ ਹੀ ਪਿਛਲੇ ਮਹੀਨੇ ਦੇ ਵਿਚ ਸੱਤ ਰੁਪਏ ਪ੍ਰਤੀ ਲਿਟਰ ਦੇ ਹਿਸਾਬ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਹੋ ਗਿਆ ਹੈ ਜਿਸਦੇ ਨਾਲ ਆਮ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਪਵਾਉਣਾ ਬਹੁਤ ਜ਼ਿਆਦਾ ਮੁਸ਼ਕਲ ਹੋ ਗਿਆ ਹੈ ਇਸਦੇ ਨਾਲ ਹੀ ਪੈਟਰੋਲ ਪੰਪਾਂ ਦੇ ਮਾਲਕਾਂ ਦੇ ਵਿੱਚ ਵੀ ਭਾਰੀ ਨਿਰਾਸ਼ਾ ਦੇਖੀ ਜਾ ਰਹੀ ਹੈ ਜਿਨ੍ਹਾਂ ਦੇ ਵੱਲੋਂ ਹੋਣਾ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੀ ਸੱਤ ਤਰੀਕ
ਤੋਂ ਲੈ ਕੇ ਇੱਕੀ ਤਰੀਕ ਦੇ ਤੱਕ ਉਨ੍ਹਾਂ ਦੇ ਵੱਲੋਂ ਪੈਟਰੋਲ ਪੰਪ ਇੱਕ ਸ਼ਿਫਟ ਦੇ ਵਿੱਚ ਖੁੱਲ੍ਹੇ ਜਾਇਆ ਕਰਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਬਿਲਾਂ ਦੇ ਵਿੱਚ ਪੈਟਰੋਲ ਪੰਪ ਸਵੇਰੇ ਸੱਤ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਹੀ ਖੁੱਲ੍ਹਿਆ ਕਰਨਗੇ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾਈ ਬਹੁਤ ਜ਼ਿਆਦਾ ਵਧ ਰਹੀ ਹੈ ਜਿਸਦੇ ਨਾਲ ਉਨ੍ਹਾਂ ਨੂੰ ਵੀ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਉਹ ਸਰਕਾਰ ਦੇ ਵਿਰੋਧ ਦੇ ਤੌਰ ਤੇ ਇਸ ਫੈਸਲੇ ਉਪਰ ਪੁੱਜੇ ਹਨ ਕਿ ਉਹ ਇੱਕ ਸਿੱਪ ਦੇ ਵਿੱਚ ਹੀ ਪੈਟਰੋਲ
ਪੰਪਾਂ ਨੂੰ ਫੋਲਡ ਕਰਨਗੇ ਇਸ ਲਈ ਹਰ ਜਨਤਾ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਆਪਣੇ ਵਾਹਨਾਂ ਦੀਆਂ ਟੈਂਕੀਆਂ ਨੂੰ ਪਹਿਲਾਂ ਹੀ ਫੁੱਲ ਕਰਵਾ ਲੈਣ ਤਾਂ ਜੋ ਇਨ੍ਹਾਂ ਦਿਨਾਂ ਦੇ ਵਿੱਚ ਕਿਸੇ ਨੂੰ ਵੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ